ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੁਰਾਣੀ ਰੰਜਿਸ਼ ਨੂੰ ਲੈ ਕੇ ਚੱਲੀਆਂ ਗੋ+ਲੀਆਂ, ਨੌਜਵਾਨ ਦੇ ਲੱਗੀਆਂ 2 ਗੋਲੀਆਂ; ਮੌ+ਤ

2-bullets-fired-by-an-old-grudge


LPTV / Chandigarh

ਸਟੇਟ ਡੈਸਕ : ਜਲੰਧਰ ਦੇ ਰਾਮਾਮੰਡੀ ਦੇ ਦਕੋਹਾ ਫਾਟਕ ਨੇੜੇ ਕੁਝ ਸਮਾਂ ਪਹਿਲਾਂ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦਰਅਸਲ ਬੀਤੀ ਦੇਰ ਸ਼ਾਮ ਨੌਜਵਾਨ ਨੂੰ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ 'ਚ ਨੌਜਵਾਨ ਦੀ ਪਿੱਠ 'ਤੇ ਦੋ ਗੋਲੀਆਂ ਲੱਗੀਆਂ ਹਨ। ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।ਦੱਸ ਦਈਏ ਕਿ ਰਾਤ ਹੁੰਦੇ ਹੀ ਜਲੰਧਰ ਦੇ ਦਕੋਹਾ ਇਲਾਕੇ 'ਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਪਹਿਲਾਂ ਤਾਂ ਇਲਾਕਾ ਨਿਵਾਸੀਆਂ ਨੇ ਸਮਝਿਆ ਕਿ ਪਟਾਕੇ ਫੂਕੇ ਗਏ ਹਨ ਪਰ ਕੁਝ ਸਮੇਂ ਬਾਅਦ ਦੋ ਲੜਕੇ ਬੁਰੀ ਤਰ੍ਹਾਂ ਜ਼ਖਮੀ ਹੋਏ ਦੇਖ ਕੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲੀ ਆਲੂ ਨਾਮ ਦੇ ਨੌਜਵਾਨ ਦੇ ਸਰੀਰ 'ਚ ਡੂੰਘਾਈ 'ਚ ਵੜ ਗਈ ਸੀ, ਜਿਸ ਤੋਂ ਬਾਅਦ ਹੁਣ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਸੜਕ ਜਾਮ ਕਰ ਕੇ ਧਰਨਾ ਦਿੱਤਾ।

2 bullets fired by an old grudge death


Popular Posts
Just Now