ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਤੋਸ਼ਾਖਾਨਾ ਤੇ ਅਲ ਕਾਦਿਰ ਟਰੱਸਟ ਮਾਮਲੇ 'ਚ ਵੀ ਗ੍ਰਿਫ+ਤਾਰ

ਇਮਰਾਨ ਖਾਨ ਦੀਆਂ ਮੁਸ਼ਕਿਲਾਂ ਵਧੀਆਂ, ਤੋਸ਼ਾਖਾਨਾ ਤੇ ਅਲ ਕਾਦਿਰ ਟਰੱਸਟ


LPTV / Chandigarh

ਵਿਦੇਸ਼ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਮਰਾਨ ਖਾਨ ਪਹਿਲਾਂ ਹੀ ਖੁਫੀਆ ਦਸਤਾਵੇਜ਼ ਜਨਤਕ ਕਰਨ ਦੇ ਮਾਮਲੇ 'ਚ ਅਦਿਆਲਾ ਜੇਲ੍ਹ 'ਚ ਬੰਦ ਹਨ। ਹੁਣ ਪਾਕਿਸਤਾਨ ਦੀ ਚੋਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਵੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ ਅਤੇ ਤੋਸ਼ਾਖਾਨਾ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ।
ਸੋਮਵਾਰ ਨੂੰ ਰਾਸ਼ਟਰੀ ਜਵਾਬਦੇਹੀ ਬਿਊਰੋ ਅਦਾਲਤ ਦੇ ਜੱਜ ਮੁਹੰਮਦ ਬਸ਼ੀਰ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਲਈ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ। ਜਿਸ ਤੋਂ ਬਾਅਦ ਰਾਵਲਪਿੰਡੀ ਦੀ ਅਦਿਆਲਾ ਜੇਲ 'ਚ ਬੰਦ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਾਕਿਸਤਾਨੀ ਮੀਡੀਆ ਮੁਤਾਬਕ ਇਸ ਗ੍ਰਿਫ਼ਤਾਰੀ ਦਾ ਮਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਤੋਂ ਜੇਲ੍ਹ ਵਿੱਚ ਹੀ ਦੋਵਾਂ ਮਾਮਲਿਆਂ ਵਿੱਚ ਪੁੱਛਗਿੱਛ ਕੀਤੀ ਜਾਵੇਗੀ। NAB ਦੀ ਟੀਮ ਇਮਰਾਨ ਖਾਨ ਨੂੰ ਵੀ ਰਿਮਾਂਡ 'ਤੇ ਲੈ ਸਕਦੀ ਹੈ।

Imran Khans problems increased arrest + wire in Toshakhana and Al Qadir Trust case


Popular Posts
Just Now