ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ASI ਦੀ ਗੋ+ਲੀ ਮਾਰ ਕੇ ਹੱਤਿ+ਆ, ਰਾਤ ਨੂੰ ਬਾਈਕ 'ਤੇ ਘਰੋਂ ਨਿਕਲਿਆ ਸੀ, ਸਵੇਰੇ ਮਿਲੀ ਲਾ+ਸ਼

After-shooting-the-ASI-the-decea


LPTV / Chandigarh

ਸਟੇਟ ਡੈਸਕ: ਥਾਣਾ ਜੰਡਿਆਲਾ ਅਧੀਨ ਪੈਂਦੀ ਪੁਲਿਸ ਚੌਕੀ ਨਵਾਂ ਪਿੰਡ ਵਿਖੇ ਤਾਇਨਾਤ ਏ.ਐਸ.ਆਈ ਸਵਰੂਪ ਸਿੰਘ ਦੀ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਬੀਤੀ ਦੇਰ ਰਾਤ ਦੀ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਸ ਨੇ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸਵਰੂਪ ਸਿੰਘ ਵੀਰਵਾਰ ਸ਼ਾਮ ਨੂੰ ਆਪਣੀ ਡਿਊਟੀ ਖਤਮ ਕਰਕੇ ਘਰ ਗਿਆ ਸੀ। ਇਸ ਤੋਂ ਬਾਅਦ ਉਹ ਰਾਤ ਨੌਂ ਵਜੇ ਬਾਈਕ 'ਤੇ ਕਿਸੇ ਕੰਮ ਲਈ ਨਿਕਲਿਆ। ਕੁਝ ਸਮੇਂ ਬਾਅਦ ਉਸ ਦਾ ਮੋਬਾਈਲ ਫੋਨ ਬੰਦ ਹੋ ਗਿਆ। ਸਵਰੂਪ ਸਿੰਘ ਦੀ ਲਾਸ਼ ਸ਼ੁੱਕਰਵਾਰ ਸਵੇਰੇ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਡੀਐਸਪੀ ਅੰਮ੍ਰਿਤਸਰ ਦਿਹਾਤੀ ਸੁੱਚਾ ਸਿੰਘ ਨੇ ਕਿਹਾ ਕਿ ਇਸ ਘਟਨਾ ਦਾ ਕੋਈ ਸਿਆਸੀ ਕੋਣ ਨਹੀਂ ਹੈ। ਇਹ ਨਿੱਜੀ ਦੁਸ਼ਮਣੀ ਦਾ ਮਾਮਲਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਪਾਰਟੀਆਂ ਭੇਜ ਦਿੱਤੀਆਂ ਗਈਆਂ ਹਨ।

After shooting the ASI the deceased had left the house on a bike at night and the body was found in the morning


Popular Posts
Just Now