ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਮਰੀਕਾ- ਯਮਨ ਦੇ ਹਾਉਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜੇ 'ਤੇ ਕੀਤਾ ਮਿਜ਼ਾਈਲ ਹ+ਮਲਾ, ਅਮਰੀਕੀ ਫੌਜ ਦਾ ਦਾਅਵਾ

ਅਮਰੀਕਾ- ਯਮਨ ਦੇ ਹਾਉਤੀ ਬਾਗੀਆਂ ਨੇ ਅਮਰੀਕੀ ਜੰਗੀ ਬੇੜੇ 'ਤੇ ਕੀਤਾ ਮਿਜ


LPTV / Chandigarh

ਵਿਦੇਸ਼ ਡੈਸਕ: ਅਮਰੀਕੀ ਫੌਜ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਜੰਗੀ ਬੇੜੇ USS ਮੇਸਨ 'ਤੇ ਐਤਵਾਰ ਰਾਤ ਨੂੰ ਹੂਤੀ ਬਾਗੀਆਂ ਦੇ ਕੰਟਰੋਲ ਵਾਲੇ ਯਮਨ ਦੇ ਖੇਤਰ ਤੋਂ ਬੈਲਿਸਟਿਕ ਮਿਜ਼ਾਈਲ ਨਾਲ ਹਮਲਾ ਕੀਤਾ ਗਿਆ। ਜੰਗੀ ਬੇੜੇ 'ਤੇ ਦੋ ਵਾਰ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ। ਹਾਲਾਂਕਿ ਇਸ ਹਮਲੇ 'ਚ ਕੋਈ ਨੁਕਸਾਨ ਨਹੀਂ ਹੋਇਆ। ਅਮਰੀਕੀ ਫੌਜ ਨੇ ਕਿਹਾ ਕਿ ਦੋਵੇਂ ਮਿਜ਼ਾਈਲਾਂ ਅਦਨ ਦੀ ਖਾੜੀ 'ਚ ਜਹਾਜ਼ ਤੋਂ 11 ਮੀਲ ਦੀ ਦੂਰੀ 'ਤੇ ਡਿੱਗੀਆਂ। USS ਮੇਸਨ ਆਈਜ਼ਨਹਾਵਰ ਕੈਰੀਅਰ ਸਟ੍ਰਾਈਕ ਗਰੁੱਪ ਦਾ ਹਿੱਸਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਮ/ਵੀ ਸੈਂਟਰਲ ਪਾਰਕ ਨਾਂ ਦੇ ਵਪਾਰੀ ਜਹਾਜ਼ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਬਾਰੇ ਸੂਚਨਾ ਮਿਲਣ 'ਤੇ ਜਹਾਜ਼ ਦੀ ਸੁਰੱਖਿਆ ਲਈ USS ਮੇਸਨ ਸੈਂਟਰਲ ਪਾਰਕ ਪਹੁੰਚ ਗਿਆ। ਯੂਐਸਐਸ ਮੇਸਨ ਨੂੰ ਵੇਖ ਕੇ, ਵਪਾਰੀ ਜਹਾਜ਼ ਨੂੰ ਹਾਈਜੈਕ ਕਰਨ ਵਾਲੇ ਸਮੁੰਦਰੀ ਡਾਕੂ ਭੱਜਣ ਲੱਗੇ ਪਰ ਯੂਐਸਐਸ ਮੇਸਨ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਜਦੋਂ ਯੂਐਸਐਸ ਮੇਸਨ ਅਪਰੇਸ਼ਨ ਪੂਰਾ ਕਰਕੇ ਵਾਪਸ ਪਰਤ ਰਿਹਾ ਸੀ ਤਾਂ ਅਦਨ ਦੀ ਖਾੜੀ ਵਿੱਚ ਮਿਜ਼ਾਈਲਾਂ ਨਾਲ ਹਮਲਾ ਕੀਤਾ ਗਿਆ।

America Yemens Houthi rebels launched a missile attack on the American warship the US military claimed


Popular Posts
Just Now