ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆਂ ਦੀ ਮੌਤ

ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਦੋ ਸਕੇ ਭਰਾਵਾਂ ਸਮੇਤ ਤਿੰਨ ਜਣਿਆ


Lptv / Chandigarh

ਸਟੇਟ ਡੈਸਕ : ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਨੇੜੇ ਸਵੇਰ ਸਮੇਂ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਇਥੇ ਸਵੇਰੇ ਕਰੀਬ 10 ਕੁ ਵਜੇ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਪਿੰਡ ਪਨਾਮ ਨੇੜੇ ਇਕ ਰਾਜਧਾਨੀ ਕੰਪਨੀ ਦੀ ਪ੍ਰਾਈਵੇਟ ਬੱਸ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ 2 ਸਕੇ ਭਰਾਵਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ। ਬੱਸ ਚੰਡੀਗੜ੍ਹ ਸਾਈਡ ਤੋਂ ਗੜ੍ਹਸ਼ੰਕਰ ਵੱਲ ਨੂੰ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਵਿਅਕਤੀ ਚੰਡੀਗੜ੍ਹ ਵਾਲੀ ਸਾਈਡ ਨੂੰ ਜਾ ਰਹੇ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਤਕਾਂ ’ਚ ਪਿੰਡ ਪਚਨੰਗਲਾਂ ਵਾਸੀ ਨਿੱਕੂ ਤੇ ਰੋਕੀ ਨਾਮ ਦੇ 2 ਸਕੇ ਭਰਾ ਅਤੇ ਇਕ ਹੰਸ ਰਾਜ ਨਾਮ ਦਾ ਵਿਅਕਤੀ ਸ਼ਾਮਿਲ ਹੈ। ਪੁਲਿਸ ਵਲੋਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹ੍ਸ਼ੰਕਰ ਲਿਆਂਦਾ ਗਿਆ ਹੈ।

A terrible collision between a bus and a motorcycle killed three people including two brothers


Popular Posts
Just Now