ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Earthquake - ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਨਿਕਲੇ ਲੋਕ

Earthquake-In-different-states-o


LPTV / Chandigarh

ਨਵੀਂ ਦਿੱਲੀ : ਦੇਸ਼ ਭਰ 'ਚ ਇਨ੍ਹੀਂ ਦਿਨੀਂ ਭੂਚਾਲ ਦੀਆਂ ਕਈ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਨ੍ਹਾਂ ਰਾਜਾਂ ਵਿੱਚ ਭੂਚਾਲ ਆਇਆ, ਉਨ੍ਹਾਂ ਵਿੱਚ ਤਾਮਿਲਨਾਡੂ, ਕਰਨਾਟਕ, ਗੁਜਰਾਤ ਅਤੇ ਮੇਘਾਲਿਆ ਸ਼ਾਮਲ ਹਨ। ਤਾਮਿਲਨਾਡੂ 'ਚ ਸ਼ੁੱਕਰਵਾਰ ਸਵੇਰੇ 7.39 ਵਜੇ 3.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਉੱਤਰੀ ਤਾਮਿਲਨਾਡੂ ਦੇ ਚੇਂਗਲਪੇਟ ਜ਼ਿਲ੍ਹੇ ਵਿੱਚ ਸਵੇਰੇ 7.39 ਵਜੇ ਭੂਚਾਲ ਆਇਆ। ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.1 ਮਾਪੀ ਗਈ ਹੈ।
ਐੱਨਸੀਐੱਸ ਮੁਤਾਬਕ ਸ਼ੁੱਕਰਵਾਰ ਸਵੇਰੇ 6:52 ਵਜੇ ਕਰਨਾਟਕ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਗੁਜਰਾਤ ਦੇ ਕੱਛ ਅਤੇ ਰਾਜਕੋਟ ਵਿੱਚ ਸਵੇਰੇ 9 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਨ੍ਹਾਂ ਦੀ ਤੀਬਰਤਾ 3.9 ਦੱਸੀ ਗਈ ਹੈ। ਭੂਚਾਲ ਦੀ ਡੂੰਘਾਈ 20 ਕਿਲੋਮੀਟਰ ਸੀ। ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿੱਚ ਅੱਜ ਸਵੇਰੇ 8.46 ਵਜੇ 3.8 ਦੀ ਤੀਬਰਤਾ ਵਾਲਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake In different states of the country people came out of their houses due to the shock of the earthquake


Popular Posts
Just Now