ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

CANADA NEWS - ਸ਼ੋਅਰੂਮ ‘ਤੇ ਗੋ+ਲੀਆਂ ਚਲਾਉਣ ਦੋ+ਸ਼ 'ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ+ਤਾਰ

CANADA NEWS - ਸ਼ੋਅਰੂਮ ‘ਤੇ ਗੋ+ਲੀਆਂ ਚਲਾਉਣ ਦੋ+ਸ਼ 'ਚ ਪੰਜਾਬੀ ਮੂਲ ਦ


LPTV / Chandigarh

ਵਿਦੇਸ਼ ਡੈਸਕ : ਕੈਨੇਡਾ ‘ਚ ਇੱਕ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਦੀ ਪਛਾਣ ਤਨਮਨਜੋਤ ਸਿੰਘ ਗਿੱਲ ਵਜੋਂ ਹੋਈ ਹੈ, ਜਿਸਦੀ ਉਮਰ 23 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਤ ਹਨ। ਦੂਜਾ ਮੁਲਜ਼ਮ ਅਜੇ ਫਰਾਰ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਐਂਡੀ ਦੁੱਗਾ ਦਾ ਪੂਰਾ ਨਾਂ ਇੰਦਰਜੀਤ ਦੁੱਗਾ ਹੈ। ਉਹ ਮੂਲ ਰੂਪ ਵਿੱਚ ਪੰਜਾਬ ਦੇ ਫਗਵਾੜਾ ਦੇ ਪਿੰਡ ਰਾਮਪੁਰਾ ਸੁਨਰਾ ਦਾ ਰਹਿਣ ਵਾਲਾ ਹੈ। 1989 ਵਿੱਚ ਉਹ ਪੰਜਾਬ ਤੋਂ ਕੈਨੇਡਾ (Canada) ਚਲਾ ਗਿਆ, ਜਿਥੇ ਉਸ ਵੱਲੋਂ ਨਿਊ ਮਿਲੇਨੀਅਮ ਟਾਇਰ ਸੈਂਟਰ ਖੋਲ੍ਹਿਆ। ਦੁੱਗਾ ਨੂੰ ਪੰਜਾਬ ਗਾਇਕ ਮਨਕੀਰਤ ਔਲਖ ਦਾ ਦੋਸਤ ਦੱਸਿਆਜਾ ਰਿਹਾ ਹੈ । ਇਸ ਤੋਂ ਇਲਾਵਾ ਉਹ ਪੰਜਾਬੀ ਫਿਲਮ ਅਤੇ ਮਿਊਜ਼ਿਕ ਇੰਡਸਟਰੀ ਨਾਲ ਵੀ ਜੁੜੇ ਹੋਏ ਹਨ। ਇਸ ਤੋਂ ਇਲਾਵਾ ਕੈਨੇਡਾ ਵਿੱਚ ਕਬੱਡੀ ਟੂਰਨਾਮੈਂਟ ਕਰਵਾਉਣ ਵਿੱਚ ਵੀ ਉਹ ਸਭ ਤੋਂ ਅੱਗੇ ਹੈ।

CANADA NEWS A young man of Punjabi origin Grif+tar is shooting balls at the showroom


Popular Posts
Just Now