ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਬਜ਼ੁੁਰਗ ਮਾਤਾ ਨੂੰ ਘਰੋਂ ਬਾਹਰ ਕੱਢਣ ਵਾਲੇ ਪਰਿਵਾਰ 'ਤੇ ਮਹਿਲਾ ਕਮਿਸ਼ਨ ਦਾ ਵੱਡਾ ਐਕਸ਼ਨ......

A-big-action-by-the-Womens-Commi


LPTV / Chandigarh

ਬਟਾਲਾ ਜ਼ਿਲ੍ਹੇ ਦੀ ਬਜ਼ੁਰਗ ਮਾਤਾ ਨੂੰ ਘਰੋਂ ਕੱਢਣ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਪੁੱਤਰਾਂ ਅਤੇ ਧੀਆਂ ਨੂੰ 21 ਜੂਨ, 2021 ਨੂੰ ਨਿੱਜੀ ਪੇਸ਼ੀ ’ਤੇ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ।

ਆਪਣੇ ਹੁਕਮਾਂ ਵਿਚ ਉਨ੍ਹਾਂ ਸੀਨੀਅਰ ਪੁਲਸ ਕਪਤਾਲ ਬਟਾਲਾ ਨੂੰ ਹੁਕਮ ਦਿੱਤੇ ਕਿ ਮਾਮਲੇ ਨਾਲ ਸਬੰਧਿਤ ਡਿਪਟੀ ਸੁਪਰਡੈਂਟ ਦੀ ਡਿਊਟੀ ਲਗਾਏ ਜਾਵੇ ਕਿ ਉਹ ਮਾਤਾ ਦੇ ਧੀਆਂ ਅਤੇ ਪੁੱਤਰਾਂ ਸਮੇਤ ਕਮਿਸ਼ਨ ਅੱਗੇ ਪੇਸ਼ ਹੋਣ।

A big action by the Womens Commission on the family that threw the elderly mother out of the house


Popular Posts
Just Now