ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਅਮਰੀਕਾ 'ਚ ਟਰੇਨਿੰਗ ਦੌਰਾਨ ਲੜਾਕੂ ਵਾਹਨ ਪਲਟਿਆ, ਇਕ ਜਲ ਸੈਨਾ ਦਾ ਜਵਾਨ ਸ਼ਹੀਦ, 14 ਜ਼ਖਮੀ

ਅਮਰੀਕਾ 'ਚ ਟਰੇਨਿੰਗ ਦੌਰਾਨ ਲੜਾਕੂ ਵਾਹਨ ਪਲਟਿਆ, ਇਕ ਜਲ ਸੈਨਾ ਦਾ ਜਵਾਨ


LPTV / Chandigarh

ਵਿਦੇਸ਼ ਡੈਸਕ : ਅਮਰੀਕਾ ਦੇ ਸੈਨ ਡਿਏਗੋ ਵਿਚ ਟਰੇਨਿੰਗ ਦੌਰਾਨ ਇਕ ਲੜਾਕੂ ਵਾਹਨ ਪਲਟਣ ਕਾਰਨ ਇਕ ਜਲ ਸੈਨਾ ਦੇ ਜਵਾਨ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਬੀਤੀ ਸ਼ਾਮ ਕਰੀਬ 6 ਵਜੇ ਮਰੀਨ ਕੋਰ ਬੇਸ ਕੈਂਪ ਪੈਂਡਲਟਨ 'ਚ 'ਗਰਾਊਂਡ ਮੂਵਮੈਂਟ ਟਰੇਨਿੰਗ' ਦੌਰਾਨ ਵਾਪਰੀ।
ਅਮਰੀਕੀ ਜਲ ਸੈਨਾ ਨੇ ਕਿਹਾ ਕਿ ਜ਼ਖਮੀਆਂ ਨੂੰ ਇਲਾਜ ਅਤੇ ਮੁਲਾਂਕਣ ਲਈ ਖੇਤਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ। ਹਾਲਾਂਕਿ ਅਧਿਕਾਰੀ ਨੇ ਜ਼ਖਮੀਆਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਫੌਜ ਨੇ ਕਿਹਾ ਕਿ ਮ੍ਰਿਤਕ ਫੌਜੀ ਦੀ ਪਛਾਣ ਉਦੋਂ ਤੱਕ ਜਾਰੀ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਸ ਦੇ ਪਰਿਵਾਰ ਨੂੰ ਫੌਜੀ ਨੀਤੀ ਦੇ ਮੁਤਾਬਕ ਸੂਚਿਤ ਨਹੀਂ ਕੀਤਾ ਜਾਂਦਾ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

During training in America a combat vehicle overturned one Navy soldier was martyred and 14 injured


Popular Posts
Just Now