ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

BDPO ਨੇ ਸਰਪੰਚ ਤੋਂ ਲਈ 15,000 ਦੀ ਰਿਸ਼ਵਤ, ਅਫ਼ਸਰਾਂ ਨੂੰ ਦੇਖ ਵਗਾਹ ਕੇ ਸੁੱਟੇ ਨੋਟ

BDPO ਨੇ ਸਰਪੰਚ ਤੋਂ ਲਈ 15,000 ਦੀ ਰਿਸ਼ਵਤ, ਅਫ਼ਸਰਾਂ ਨੂੰ ਦੇਖ ਵਗਾਹ ਕ


LPTV / Chandigarh

ਸਟੇਟ ਡੈਸਕ : ਜਗਰਾਓਂ ਦੇ ਸਿੱਧਵਾਂ ਬੇਟ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਡੀ. ਪੀ. ਓ. ਵੱਲੋਂ ਪਿੰਡ ਬਸੈਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਕਲੀਅਰੈਂਸ ਦੇਣ ਲਈ 15000 ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸਰਪੰਚ ਬਸੈਮੀ ਵੱਲੋਂ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ. ਐੱਨ. ਐੱਸ. ਕੰਗ ਦੇ ਧਿਆਨ ਵਿਚ ਲਿਆਂਦਾ ਗਿਆ। ਜਿਸ ਤੋਂ ਬਾਅਦ ਪੂਰੀ ਪਲਾਨਿੰਗ ਦੇ ਤਹਿਤ ਰਿਸ਼ਵਤ ਦੇਣ ਦਾ ਫੈਸਲਾ ਕੀਤਾ ਗਿਆ, ਪਰ ਰਿਸ਼ਵਤ ਦੀ ਰਕਮ ਦੇਣ ਤੋਂ ਪਹਿਲਾਂ ਨੋਟਾਂ ਦੇ ਨੰਬਰ ਆਦਿ ਨੋਟ ਕਰ ਲਏ ਗਏ। ਫਿਰ ਬੀਡੀਪੀਓ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਪੈਸੇ ਬੀਡੀਪੀਓ ਨੂੰ ਦੇ ਦਿੱਤੇ ਗਏ।
ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਕਥਿਤ ਤੌਰ ‘ਤੇ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ। ਇੰਨਾ ਹੀ ਨਹੀਂ ਰਿਸ਼ਵਤ ਦੀ ਰਕਮ ਉਸ ਦੇ ਬਟੂਏ ਤੋਂ ਕੱਢੀ ਗਈ, ਜਿਸ ਤੋਂ ਬਾਅਦ ਬੀਡੀਪੀਓ ਹੱਥ ਜੋੜ ਕੇ ਆਪ ਨੇਤਾ ਸਣੇ ਸਾਰੇ ਲੋਕਾਂ ਤੋਂ ਵਾਰ-ਵਾਰ ਮੁਆਫੀ ਮੰਗਣ ਲੱਗਾ, ਪਰ ਭੜਕੇ ਲੋਕਾਂ ਨੇ ਉਸ ਨੂੰ ਪੁਲਿਸ ਦੇ ਹਵਾਲੇ ਕਰਨ ਦੀ ਗੱਲ ਕਹੀ।

BDPO took a bribe of 15000 from the Sarpanch and threw the notes in front of the officers


Popular Posts
Just Now