ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦਾ ਕ+ਤਲ! ਇਕਲੌਤੇ ਪੁੱਤ ਦੀ ਮੌ+ਤ ਦੀ ਖ਼ਬਰ ਸੁਣ ਮਾਪੇ ਸਦਮੇ 'ਚ

ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦਾ ਕ+ਤਲ! ਇਕਲੌਤੇ ਪੁੱਤ ਦੀ ਮੌ+ਤ ਦੀ


LPTV / Chandigarh

ਵਿਦੇਸ਼ ਡੈਸਕ: ਵਿਦੇਸ਼ਾਂ ਵਿਚ ਚੰਗੇ ਭਵਿੱਖ ਲਈ ਗਏ ਨੌਜਵਾਨਾਂ ਦੀ ਮੌਤਾਂ ਦਾ ਸਿਲਸਲਾ ਜਾਰੀ ਹੈ। ਨਿਊਜ਼ੀਲੈਂਡ ਵਿਚ ਪੰਜਾਬੀ ਨੌਜਵਾਨ ਦੀ ਹਤਿਆ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰਮਨਦੀਪ ਸਿੰਘ ਗੁਰਦਾਸਪੁਰ ਦੇ ਪਿੰਡ ਕੋਟਲੀ ਸ਼ਾਹਪੁਰ ਨਾਲ ਸਬੰਧਤ ਸੀ। ਦਸਿਆ ਜਾ ਰਿਹਾ ਹੈ ਕਿ ਉਹ 12ਵੀਂ ਪਾਸ ਕਰਨ ਤੋਂ ਬਾਅਦ 2018 ਵਿਚ ਸਟੱਡੀ ਵੀਜ਼ਾ 'ਤੇ ਨਿਊਜ਼ੀਲੈਂਡ ਆਇਆ ਸੀ। ਮੌਜੂਦਾ ਸਮੇਂ ਵਿਚ ਉਹ ਬਤੌਰ ਸਕਿਓਰਟੀ ਗਾਰਡ ਦਾ ਕੰਮ ਕਰਦਾ ਸੀ। ਰਮਨਦੀਪ ਸਿੰਘ ਦੀ ਮੌਤ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਦੇ ਦੋਸਤਾਂ ਵਲੋਂ ਫੋਨ ਕਰਕੇ ਦਸਿਆ ਗਿਆ ਹੈ। ਮਾਪਿਆਂ ਦੇ ਇੱਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਨੇ ਪਰਿਵਾਰ ਅਤੇ ਪੂਰੇ ਪਿੰਡ ਵਿਚ ਦੁੱਖ ਦੀ ਲਹਿਰ ਪਸਾਰ ਦਿਤੀ ਹੈ।

Killing of Punjabi youth in New Zealand Parents are shocked to hear the news of the death of their only son


Popular Posts
Just Now