ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Good News- ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਪਦ ਉਨਤੀਆਂ ਦੋ ਮਹੀਨੇ ‘ਚ ਹੋਣਗੀਆਂ

Good News- ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਰਹਿੰਦ


LPTV / Chandigarh

ਸਟੇਟ ਡੈਸਕ : ਮੁੱਖ ਮੰਤਰੀ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਸੂਬੇ ਦੇ ਸਾਰੇ ਵਿਭਾਗਾਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਰਹਿੰਦੀਆਂ ਤਰੱਕੀਆਂ ਅਗਲੇ ਦੋ ਮਹੀਨੇ ਦੇ ਅੰਦਰ ਕਰਨ ਲਈ ਆਖਿਆ ਗਿਆ ਹੈ।
ਮੁੱਖ ਸਕੱਤਰ ਨੇ ਅੱਜ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ, ਵਿਭਾਗ ਮੁਖੀਆਂ, ਸਮੂਹ ਡਿਵੀਜ਼ਨਲ ਕਮਿਸ਼ਨਰਾਂ ਤੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਪਦਉਨਤੀਆਂ ਰਹਿੰਦਿਆਂ ਹਨ, ਉਹ ਨਿਯਮਾਂ ਤੇ ਹਦਾਇਤਾਂ ਅਨੁਸਾਰ ਵਿਧੀ ਅਪਣਾਉਂਦੇ ਹੋਏ ਦੋ ਮਹੀਨਿਆਂ ਦੇ ਅੰਦਰ ਕੀਤੀਆਂ ਜਾਣ। ਮੁੱਖ ਸਕੱਤਰ ਨੇ ਇਹ ਨਿਰਦੇਸ਼ਾਂ ਦੀ ਸਖ਼ਤੀ ਨਾਲ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ ਹੈ।

Good News The remaining posts of officers and employees of all departments will be promoted in two months


Popular Posts
Just Now