ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਪੈਟਰੋਲ ਪੰਪ ਦੇ ਕਰਮਚਾਰੀ 'ਤੇ ਦਾਤਰ ਨਾਲ ਹਮਲਾ ਕਰ ਕੇ ਕੀਤਾ ਜ਼ਖਮੀ, ਹਜ਼ਾਰਾਂ ਦੀ ਨਕਦੀ ਲੁੱਟੀ, ਘਟਨਾ CCTV 'ਚ ਕੈਦ

ਪੈਟਰੋਲ ਪੰਪ ਦੇ ਕਰਮਚਾਰੀ 'ਤੇ ਦਾਤਰ ਨਾਲ ਹਮਲਾ ਕਰ ਕੇ ਕੀਤਾ ਜ਼ਖਮੀ, ਹਜ


LPTV / Chandigarh

ਸਟੇਟ ਡੈਸਕ : ਕਪੂਰਥਲਾ ਦੇ ਅੰਮ੍ਰਿਤਸਰ ਰੋਡ 'ਤੇ ਸਥਿਤ ਪੈਟਰੋਲ ਪੰਪ ਤੋਂ ਦੇਰ ਰਾਤ ਕੁਝ ਅਣਪਛਾਤੇ ਨੌਜਵਾਨਾਂ ਨੇ ਹਜ਼ਾਰਾਂ ਰੁਪਏ ਲੁੱਟ ਲਏ। ਲੁੱਟ-ਖੋਹ ਦੇ ਨਾਲ-ਨਾਲ ਅਣਪਛਾਤੇ ਨੌਜਵਾਨਾਂ ਨੇ ਪੰਪ ਦੇ ਕਰਮਚਾਰੀ ਨੂੰ ਵੀ ਦਾਤਰ ਮਾਰ ਕੇ ਜ਼ਖਮੀ ਕਰ ਦਿੱਤਾ। ਪੰਪ ਮਾਲਕ ਵੱਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਪੰਪ ਦੇ ਸੇਲਜ਼ਮੈਨ ਗੁੱਡੂ ਪੁੱਤਰ ਰਾਧੇ ਸ਼ਿਆਮ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ 9.30 ਵਜੇ ਰੋਟੀ ਲੈਣ ਗਿਆ ਤਾਂ ਪੰਪ 'ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ 'ਤੇ ਡੰਡੇ ਨਾਲ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਮੁਲਜ਼ਮ ਆਪਣੇ ਕੋਲ ਪਏ ਪੈਟਰੋਲ ਪੰਪ ਤੋਂ ਕਰੀਬ 10 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।ਪੈਟਰੋਲ ਪੰਪ ਦੇ ਮਾਲਕ ਕਰਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਪੰਪ ’ਤੇ ਪੁੱਜੇ ਅਤੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖਲ ਕਰਵਾਇਆ। ਜਿੱਥੇ ਉਨ੍ਹਾਂ ਦਾ ਇਲਾਜ ਡਿਊਟੀ ਡਾਕਟਰ ਹਰਸਿਮਰਨ ਕੌਰ ਨੇ ਕੀਤਾ। ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

The incident of looting thousands of injured by attacking the petrol pump employee with a knife was captured on CCTV


Popular Posts
Just Now