ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਡਾਨੀ-ਹਿੰਡਨਬਰਗ ਮਾਮਲੇ 'ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਬੀ ਦੀ ਜਾਂਚ 'ਚ ਦਖਲ ਦੇਣ ਤੋਂ ਸਾਫ਼ ਇਨਕਾਰ

The-Supreme-Courts-big-decision-


LPTV / Chandigarh

ਨੈਸ਼ਨਲ ਡੈਸਕ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਅਡਾਨੀ-ਹਿੰਡਨਬਰਗ ਮਾਮਲੇ 'ਤੇ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸੇਬੀ ਦੀ ਜਾਂਚ ਰਿਪੋਰਟ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 3 ਜੱਜਾਂ ਦੇ ਬੈਂਚ ਨੇ ਕਿਹਾ ਕਿ ਸੇਬੀ ਦੀ ਜਾਂਚ ਢੁਕਵੀਂ ਹੈ ਅਤੇ ਇਹ ਇਸ ਮਾਮਲੇ ਦੀ ਜਾਂਚ ਕਰਨ ਲਈ ਸਮਰੱਥ ਏਜੰਸੀ ਹੈ। ਮਾਰਕੀਟ ਰੈਗੂਲੇਟਰ ਨੇ ਅਡਾਨੀ ਹਿੰਡਨਬਰਗ ਮਾਮਲੇ 'ਚ 24 'ਚੋਂ 22 ਮਾਮਲਿਆਂ ਦੀ ਜਾਂਚ ਪੂਰੀ ਕਰ ਲਈ ਹੈ ਅਤੇ 2 ਮਾਮਲਿਆਂ ਦੀ ਜਾਂਚ ਅਜੇ ਬਾਕੀ ਹੈ। ਸੁਪਰੀਮ ਕੋਰਟ ਨੇ ਸੇਬੀ ਨੂੰ ਬਾਕੀ ਦੋ ਮਾਮਲਿਆਂ ਦੀ ਜਾਂਚ ਪੂਰੀ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ।ਇਸ ਤੋਂ ਪਹਿਲਾਂ 24 ਨਵੰਬਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਮਾਰਕੀਟ ਰੈਗੂਲੇਟਰੀ ਸੇਬੀ ਅਤੇ ਮਾਹਿਰਾਂ ਦੀ ਕਮੇਟੀ ਦੀ ਜਾਂਚ 'ਤੇ ਉਠਾਏ ਜਾ ਰਹੇ ਸਵਾਲਾਂ ਨੂੰ ਰੱਦ ਕਰਦਿਆਂ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਧਿਆਨ ਯੋਗ ਹੈ ਕਿ ਅਮਰੀਕੀ ਸ਼ਾਰਟ ਸੇਲਰ ਫਰਮ ਨੇ ਸਾਲ 2023 ਦੇ ਜਨਵਰੀ ਮਹੀਨੇ ਵਿੱਚ ਅਡਾਨੀ ਗਰੁੱਪ ਉੱਤੇ ਇੱਕ ਰਿਸਰਚ ਰਿਪੋਰਟ ਪ੍ਰਕਾਸ਼ਿਤ ਕੀਤੀ ਸੀ, ਜਿਸ ਵਿੱਚ ਅਡਾਨੀ ਕੰਪਨੀ ਦੇ ਸ਼ੇਅਰਾਂ ਦੇ ਓਵਰਵੈਲਿਊਏਸ਼ਨ ਅਤੇ ਹੇਰਾਫੇਰੀ ਸਮੇਤ ਸਮੂਹ ਉੱਤੇ ਕਰਜ਼ੇ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਗਏ ਸਨ।

The Supreme Courts big decision in the Adani Hindenburg case clearly refused to interfere in the SEBI investigation


Popular Posts
Just Now