ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਮਹਿਲਾ ਜੱਜ ਸੁਣੀ ਰਹੀ ਸੀ ਫੈਸਲਾ, ਦੋਸ਼ੀ ਨੇ ਛਾਲ ਮਾਰ ਕੇ ਕਰ ਦਿੱਤਾ ਹਮਲਾ; COURT 'ਚ ਹੰਗਾਮਾ- ਦੇਖੋ Video

The-woman-judge-was-hearing-the-


LPTV / Chandigarh

ਵਿਦੇਸ਼ ਡੈਸਕ : ਅਮਰੀਕੀ ਸੂਬੇ ਨੇਵਾਡਾ ਦੇ ਲਾਸ ਵੇਗਾਸ ਸ਼ਹਿਰ ਦੀ ਇਕ ਅਦਾਲਤ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਕ ਦੋਸ਼ੀ ਨੇ ਕੇਸ ਦੀ ਸੁਣਵਾਈ ਕਰ ਰਹੀ ਮਹਿਲਾ ਜੱਜ 'ਤੇ ਕੁੱਦ ਕੇ ਹਮਲਾ ਕਰ ਦਿੱਤਾ। ਸੀਸੀਟੀਵੀ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਮਹਿਲਾ ਜੱਜ ਦੋਸ਼ੀ ਦੇ ਖਿਲਾਫ ਫੈਸਲਾ ਸੁਣਾਉਣ ਲੱਗੀ ਤਾਂ ਉਹ ਤੇਜ਼ੀ ਨਾਲ ਦੌੜਦਾ ਆਇਆ ਅਤੇ ਮਹਿਲਾ ਜੱਜ ਦੇ ਮੇਜ਼ 'ਤੇ ਛਾਲ ਮਾਰ ਕੇ ਉਸ 'ਤੇ ਡਿੱਗ ਪਿਆ।
ਇਸ ਹਮਲੇ 'ਚ ਜੱਜ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਉਨ੍ਹਾਂ ਦੀ ਸੁਰੱਖਿਆ ਕਰ ਰਿਹਾ ਗਾਰਡ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਹੈ। ਉਸ ਦੇ ਸਿਰ 'ਤੇ ਸੱਟ ਲੱਗੀ, ਜਿਸ ਕਾਰਨ ਉਸ ਦਾ ਖੂਨ ਵਹਿਣ ਲੱਗਾ। ਗਾਰਡ ਦੇ ਮੋਢੇ 'ਤੇ ਵੀ ਸੱਟ ਲੱਗ ਗਈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਮਾਮਲਾ 3 ਜਨਵਰੀ ਬੁੱਧਵਾਰ ਦਾ ਹੈ।

https://twitter.com/i/status/1742697023068090435

The woman judge was hearing the verdict when the accused jumped and attacked Riot in COURT Watch Video


Popular Posts
Just Now