ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਸੁਪਰੀਮ ਕੋਰਟ ਨੇ ਲਿਆ ਇਹ ਫੈਸਲਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਵੱਡੀ ਖ਼ਬਰ, ਸੁਪਰੀਮ


raghuvanshi /

ਸਟੇਟ ਡੈਸਕ : ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਵੇਗਾ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਭਾਵੇਂ ਖਹਿਰਾ ਖ਼ਿਲਾਫ਼ ਦੋਸ਼ ਗੰਭੀਰ ਹਨ ਪਰ ਕੇਸ ਦੇ ਤੱਥਾਂ ਅਤੇ ਹਾਲਾਤ ਵਿੱਚ ਉਹ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰੇਗਾ। ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਹਿਰਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।

Live punjabi tv


Popular Posts
Just Now