ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

SEL ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ, ਇੰਨੇ ਕਰੋੜਾਂ ਦਾ ਹੈ ਮਾਮਲਾ

SEL ਟੈਕਸਟਾਈਲ ਦੇ ਮਾਲਕ ਨੀਰਜ ਸਲੂਜਾ ਗ੍ਰਿਫ਼ਤਾਰ, ਇੰਨੇ ਕਰੋੜਾਂ ਦਾ ਹੈ


raghuvanshi /

ਸਟੇਟ ਡੈਸਕ : ਕੱਪੜਾ ਕੰਪਨੀ SEL ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ ਨੇ 1530 ਕਰੋੜ ਦੀ ਬੈਂਕ ਧੋਖਾਦੇਹੀ ਦੇ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ। 6 ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪਾ ਮਾਰਿਆ ਸੀ। ਇਨ੍ਹਾਂ ਵਿਚ ਰਿਹਾਇਸ਼ੀ, ਵਪਾਰਕ ਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇ ਦੌਰਾਨ ਟੀਮ ਨੇ 60 ਲੱਖ ਰੁਪਏ ਕੈਸ਼ ਤੇ ਕਈ ਕਾਗਜਾਤ ਜ਼ਬਤ ਕੀਤੇ ਸਨ।
ਸਲੂਜਾ ‘ਤੇ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ ਸੀ।ਇਸ ਦੇ ਬਾਅਦ ਇਸ ਮਾਮਲੇ ਦੀ ਜਾਂਚ ਈਡੀ ਨੇ ਸ਼ੁਰੂ ਕੀਤੀ ਸੀ।ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ ਇੰਡੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਇਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਦੀ ਧੋਖਾਦੇਹੀ ਕੀਤੀ ਹੈ।
ਖਾਸ ਤੌਰ ‘ਤੇ ਈਡੀ ਨੇ ਫਰਵਰੀ 2023 ਵਿਚ 828 ਕਰੋੜ ਦੀ ਜਾਇਦਾਦ ਅਟੈਚ ਕੀਤੀ ਸੀ ਜਿਸ ਵਿਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਅਲਵਰ ਤੇ ਹਿਸਾਰ ਵਿਚ ਜ਼ਮੀਨ, ਭਵਨ ਤੇ ਮਸ਼ੀਨਰੀ ਸ਼ਾਮਲ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ SEL ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸੰਘ ਤੋਂ ਲਈ ਗਈ ਕਰਜ਼ਾ ਰਕਮ ਦਾ ਗਲਤ ਇਸਤੇਮਾਲ ਕੀਤਾ ਸੀ।

Live punjabi tv


Popular Posts
Just Now