ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

PUNJAB - ਐਡਵੋਕੇਟ ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਸੀਆਈਸੀ

live-punjabi-tv


raghuvanshi /

ਸਟੇਟ ਡੈਸਕ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਨੂੰ ਮੁੱਖ ਸੂਚਨਾ ਕਮਿਸ਼ਨਰ ਲਾਉਣ ਦੀ ਤਜਵੀਜ਼ ਬਣਾਈ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਨਿਯੁਕਤੀ ਦੀ ਫਾਈਲ ਕਲੀਅਰ ਕਰ ਦਿੱਤੀ ਹੈ ਪਰ ਰਸਮੀ ਹੁਕਮ ਹਾਲੇ ਜਾਰੀ ਨਹੀਂ ਹੋਏ।
ਜ਼ਿਕਰਯੋਗ ਹੈ ਕਿ ਇੰਦਰਪਾਲ ਸਿੰਘ ਦੇ ਪੜ-ਦਾਦਾ ਗੁਲਾਬ ਸਿੰਘ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਦੇ ਵਿਚ ਦੋਵੇਂ ਲੜਕੀਆਂ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ। ਇਸ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਅਤੇ ਕੱਦ ਉੱਚਾ ਹੋਇਆ ਹੈ। ਐਡਵੋਕੇਟ ਇੰਦਰਪਾਲ ਸਿੰਘ ਧੰਨਾ ਪਹਿਲਾਂ ਸੀਨੀਅਰ ਐਡੀਸ਼ਨਲ ਐਡਵੋਕੇਟ ਜਨਰਲ ਸਨ ਜਿਹਨਾਂ ਤੋਂ ਅਸਤੀਫਾ ਲੈ ਲਿਆ ਗਿਆ ਸੀ।

Live punjabi tv


Popular Posts
Just Now