ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਅਕਾਲ ਤਖ਼ਤ ਦੇ ਜਥੇਦਾਰ ਨੇ ਪ੍ਰਗਟਾਇਆ ਰੋਸ, ਬੋਲੇ-ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰਨ ਲਈ ਸਰਕਾਰ ਜ਼ਿੰਮੇਵਾਰ

live-punjabi-tv


raghuvanshi /

ਸਟੇਟ ਡੈਸਕ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੀ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਅਤੇ ਮਰਿਆਦਾ ਭੰਗ ਕਰਨ ਦੀ ਘਟਨਾ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਬ-ਕਮੇਟੀ ਦੀ ਪੁੱਜੀ ਪੜਤਾਲ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਆਖਿਆ ਹੈ ਕਿ ਸਬ-ਕਮੇਟੀ ਦੀ ਰਿਪੋਰਟ ਵਿਚਲੇ ਤੱਥ ਅਤੇ ਬਿਆਨਾਤ ਸਾਬਤ ਕਰਦੇ ਹਨ ਕਿ ਬਗੈਰ ਕਿਸੇ ਭੜਕਾਹਟ ਅਤੇ ਉੱਚਿਤ ਹਾਲਾਤਾਂ ਤੋਂ ਪੁਲਿਸ ਵਲੋਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ਵਿਖੇ ਵੱਡੀ ਪੱਧਰ ‘ਤੇ ਗੋਲੀਬਾਰੀ ਕਰਨੀ, ਜੁੱਤੀਆਂ ਸਮੇਤ ਪੁਲਿਸ ਦੁਆਰਾ ਗੁਰਦੁਆਰਾ ਸਾਹਿਬ ਦੇ ਸਮੂਹ ਵਿਚ ਦਾਖ਼ਲ ਹੋ ਕੇ ਮਾਣ-ਮਰਿਆਦਾ ਨੂੰ ਭੰਗ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕਰਨਾ ਸਿੱਧੇ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਭੰਗ ਕਰਕੇ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਮਾਰਨ ਵਾਲਾ ਹਿਰਦੇਵੇਦਕ ਕਾਰਾ ਸੀ।

Live punjabi tv


Popular Posts
Just Now