ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਸੰਗਰੂਰ ਜ਼ਿਲ੍ਹਾ ਅਦਾਲਤ ਨੇ ਸਜ਼ਾ ’ਤੇ ਲਾਈ ਰੋਕ

ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ, ਸੰਗਰੂਰ ਜ਼ਿਲ੍ਹਾ ਅਦਾਲਤ ਨ


raghuvanshi /

ਸਟੇਟ ਡੈਸਕ : ਸੰਗਰੂਰ ਜ਼ਿਲ੍ਹਾ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਸਜ਼ਾ ’ਤੇ ਰੋਕ ਲਗਾ ਦਿੱਤੀ ਹੈ। ਬੀਤੇ ਦਿਨ ਸੰਗਰੂਰ ਕੋਰਟ ਨੇ ਦੋਵੇਂ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਅੱਜ ਦੇ ਲਈ ਸੁਰੱਖਿਅਤ ਰੱਖ ਲਿਆ ਸੀ। ਇਸ ਤੇ ਅੱਜ ਅਦਾਲਤ ਨੇ ਆਪਣਾ ਫੈਸਲਾ ਸੁਣਾਉਦੇ ਹੋਏ ਸਜ਼ਾ ਤੇ 31 ਜਨਵਰੀ ਤੱਕ ਸਟੇਅ ਲਗਾ ਦਿੱਤੀ ਗਈ ਹੈ। ਹੁਣ ਅਮਨ ਅਰੋੜਾ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾ ਸਕਣਗੇ।
ਦੱਸ ਦਈਏ ਕਿ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ 15 ਸਾਲ ਪੁਰਾਣੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਜਿਸ ਤੋਂ ਬਾਅਦ ਅਮਨ ਅਰੋੜਾ ਦੀ ਵਿਧਾਇਕ ਅਤੇ ਕੈਬਨਿਟ ਦੀ ਕੁਰਸੀ ਹੱਥੋਂ ਜਾਣ ਦਾ ਖ਼ਤਰਾ ਲਗਾਤਾਰ ਬਰਕਾਰ ਸੀ। ਜਿਸ ਤੋਂ ਬਾਅਦ 26 ਜਵਨਰੀ ਮੌਕੇ ਮੰਤਰੀ ਅਹੁਦੇ ਵੱਜੋਂ ਝੰਡਾ ਲਹਿਰਾਏ ਜਾਣ ਨੂੰ ਲੈਕੇ ਵੀ ਵਿਰੋਧੀ ਲਗਾਤਾਰ ਸਵਾਲ ਚੁੱਕ ਰਹੇ ਸਨ। ਜਿਸ ਤੋਂ ਉਨ੍ਹਾਂ ਨੇ ਸੁਨਾਮ ਦੀ ਜ਼ਿਲ੍ਹਾ ਅਦਾਲਤ ਵਿੱਚ ਆਪਣੀ ਸਜ਼ਾ ਤੇ ਰੋਕ ਲਗਾਉਣ ਦੀ ਪਟੀਸ਼ਨ ਪਾਈ ਸੀ।

Live punjabi tv


Popular Posts
Just Now