ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Drug trafficking - ਪੰਜਾਬੀ ਟਰੱਕ ਡਰਾਈਵਰ ਨੂੰ ਹੋਈ ਸਾਢੇ ਦਸ ਸਾਲ ਦੀ ਕੈਦ, ਹੋਵੇਗੀ ਡਿਪੋਰਟੇਸ਼ਨ

live-punjabi-tv


raghuvanshi /

ਵਿਦੇਸ਼ ਡੈਸਕ : ਕੈਨੇਡਾ ਦੇ ਸਭਤੋਂ ਵਿਅਸਤ ਵਿੰਡਸਰ ਬਾਰਡਰ ਰਾਹੀ ਦਸੰਬਰ 2021 ‘ਚ 98 ਕਿਲੋ ਕੋਕੀਨ ਜਿਸਦਾ ਬਾਜ਼ਾਰ ਮੁਲ 12 ਮਿਲੀਅਨ ਡਾਲਰ ਬਣਦਾ ਹੈ ਲੰਘਾਉਣ ਦੇ ਦੋਸ਼ ਹੇਠ ਬਰੈਂਪਟਨ ਵਾਸੀ ਟਰੱਕ ਡਰਾਈਵਰ ਜੁਗਰਾਜ ਪ੍ਰੀਤ ਸਿੰਘ (24) ਨੂੰ ਉਨਟਾਰੀਓ ਦੀ ਬਰੈਂਟਫ਼ੋਰ੍ਡ ਅਦਾਲਤ ਵੱਲੋ ਸਾਢੇ ਦਸ ਸਾਲ ਦੀ ਸਜ਼ਾ ਸੁਣਾਈ ਗਈ ਹੈ ,ਸਜ਼ਾ ਤੋਂ ਬਾਅਦ ਜੁਗਰਾਜ ਪ੍ਰੀਤ ਨੂੰ ਡਿਪੋਰਟ ਕਰ ਦਿੱਤਾ ਜਾਵੇਗਾ। ਜੱਜ ਨੇ ਸਖ਼ਤ ਰੁੱਖ ਅਪਣਾ ਕਿਹਾ ਹੈ ਕਿ ਇੱਕ ਵਿਦਿਆਰਥੀ ਦੇ ਤੌਰ ਤੇ ਕੈਨੇਡਾ ਆਉਣ ਤੋਂ ਬਾਅਦ ਜੁਗਰਾਜ ਪ੍ਰੀਤ ਵੱਲੋ ਇਸ ਮੁਲਕ ਦੀਆਂ ਕਦਰਾਂ ਕੀਮਤਾਂ ਦਾ ਸਤਿਕਾਰ ਨਹੀਂ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਮਾਮਲੇ ਚ ਜੁਗਰਾਜ ਪ੍ਰੀਤ ਵੱਲੋਂ ਆਪਣੇ ਤੇ ਲੱਗੇ ਦੋਸ਼ ਸਵੀਕਾਰ ਕਰ ਲਏ ਸਨ ਤੇ ਕੈਨੇਡਾ ਤੋਂ ਡਿਪੋਰਟ ਨਾ ਕਰਨ ਦੀ ਬੇਨਤੀ ਕੀਤੀ ਸੀ । ਜੱਜ ਨੇ ਇਹ ਵੀ ਕਿਹਾ ਹੈ ਕਿ ਜੁਗਰਾਜ ਪ੍ਰੀਤ ਇਸ ਮਾਮਲੇ ਦਾ ਮਾਸਟਰਮਾਈਂਡ ਤੇ ਇੱਕਲਾ ਫਾਇਦਾ ਉਠਾਉਣ ਵਾਲਾ ਨਹੀਂ ਸੀ।

Live punjabi tv


Popular Posts
Just Now