ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ ਮਹਿਲਾ ਡਾਕਟਰ ਜ਼ਿੰਦਾ ਜਲੀ, ਹੋਈ ਮੌਤ, ਪਤੀ ਵੈਂਟੀਲੇਟਰ 'ਤੇ, ਪਿਤਾ ਨੇ ਜਤਾਈ ਹੱਤਿਆ ਦੀ ਆਸ਼ੰਕਾ ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਸੁਰੱਖਿਆ ਬਲਾਂ 'ਤੇ ਹਮਲਿਆਂ ਦੀ ਨਵੀਂ ਲਹਿਰ ਯੂ.ਕੇ. ‘ਚ ਸਥਾਈ ਨਿਵਾਸ ਲਈ ਨਵੇਂ ਇਮੀਗ੍ਰੇਸ਼ਨ ਨਿਯਮ

ਤਾਬੜ-ਤੋੜ ਗੋਲੀਆਂ ਚੱਲਣ ਨਾਲ ਦੇਹਲਿਆ ਕੋਟਕਪੂਰਾ, 1 ਨੌਜਵਾਨ ਦੀ ਮੌਤ

ਤਾਬੜ-ਤੋੜ ਗੋਲੀਆਂ ਚੱਲਣ ਨਾਲ ਦੇਹਲਿਆ ਕੋਟਕਪੂਰਾ, 1 ਨੌਜਵਾਨ ਦੀ ਮੌਤ


LPTV / Chandigarh

ਕੋਟਕਪੂਰਾ ਦੇ ਰਿਸ਼ੀ ਨਗਰ ਵਿਚ ਮੰਗਲਵਾਰ ਸਵੇਰੇ ਲਗਭਗ 11 ਵਜੇ ਗੈਂਗਵਾਰ ਦੀ ਘਟਨਾ ਸਾਹਮਣੇ ਆਈ ਹੈ। ਇਸ ਗੈਂਗਵਾਰ ਵਿਚ ਲਗਭਗ 15 ਰੌਂਦ ਤੋਂ ਵੱਧ ਫਾਇਰ ਹੋਏ ਹਨ ਅਤੇ ਇਸ ਗੈਂਗਵਾਰ ਦੌਰਾਨ ਇਕ ਨੌਜਵਾਨ ਦੀ ਮੌਤ ਵੀ ਹੋ ਗਈ। ਮ੍ਰਿਤਕ ਦੀ ਪਛਾਣ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੀਪਕ ਸਿੰਘ ਦੇ ਰੂਪ ਵਿਚ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਕੁਝ ਨੌਜਵਾਨਾਂ ਨੇ ਹਰਵੇਲ ਸਿੰਘ ਨਾਮਕ ਨੌਜਵਾਨ ’ਤੇ ਹਮਲਾ ਕਰਨਾ ਸੀ।

ਮੋਟਰਸਾਈਕਲ ਸਵਾਰਾਂ ਨੇ ਜਦੋਂ ਗੋਲ਼ੀਆਂ ਚਲਾਈਆਂ ਤਾਂ ਹਰਵੇਲ ਸਿੰਘ ਨੇ ਵੀ ਆਪਣੇ ਬਚਾਅ ਵਿਚ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਗੈਂਗਵਾਰ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਛਾਣ ਦੀਪਕ ਸਿੰਘ ਪੁੱਤਰ ਬੱਚੂ ਸਿੰਘ ਵਾਸੀ ਪਲਵਾਲ ਫਿਰੋਜ਼ਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਧਰ ਗੈਂਗਵਾਰ ਦੀ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿਚ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

Dehlia Kotakpura 1 youth died due to shelling


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now