ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਅਮਰੀਕਾ- ਕੈਲੀਫੋਰਨੀਆ ਦੇ ਗੁਰਦੁਆਰਾ ਕੰਪਲੈਕਸ ਚ ਲੱਗੀ ਅੱਗ, ਪ੍ਰੋਪੇਨ ਟੈਂਕ ਫਟਿਆ

ਅਮਰੀਕਾ- ਕੈਲੀਫੋਰਨੀਆ ਦੇ ਗੁਰਦੁਆਰਾ ਕੰਪਲੈਕਸ ਚ ਲੱਗੀ ਅੱਗ, ਪ੍ਰੋਪੇਨ ਟ


raghuvanshi /

ਵਿਦੇਸ਼ ਡੈਸਕ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਚ ਸਭ ਤੋਂ ਵੱਡੇ ਸਿੱਖ ਗੁਰਦੁਆਰੇ ਦੇ ਪਰਿਸਰ ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਪ੍ਰੋਪੇਨ ਟੈਂਕ ਫਟ ਗਏ ਅਤੇ ਅੱਗ ਦੀਆਂ ਲਪਟਾਂ ਨਾਲ ਇੱਕ ਕਮਰਾ ਨੁਕਸਾਨਿਆ ਗਿਆ।
ਸੈਕਰਾਮੈਂਟੋ ਇਲਾਕੇ ਦੇ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿੱਚ ਸੋਮਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਕਰੀਬ ਸਾਢੇ ਤਿੰਨ ਵਜੇ ਘਟਨਾ ਤੋਂ ਤੁਰੰਤ ਬਾਅਦ ਐਮਰਜੈਂਸੀ ਅਮਲੇ ਨੂੰ ਬੁਲਾਇਆ ਗਿਆ। ਮੈਟਰੋ ਫਾਇਰ ਬਟਾਲੀਅਨ ਦੇ ਮੁਖੀ ਪਾਰਕਰ ਵਿਲਬਰਨ ਨੇ ਕਿਹਾ ਕਿ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਕੋਈ ਜ਼ਖਮੀ ਨਹੀਂ ਹੋਇਆ ਹੈ। ਘਟਨਾ ਚ ਘੱਟੋ-ਘੱਟ ਦੋ ਵਾਹਨ ਸੜ ਗਏ। ਵਿਲਬਰਨ ਨੇ ਕਿਹਾ ਕਿ ਘੱਟੋ-ਘੱਟ ਛੇ ਵੱਡੇ ਪ੍ਰੋਪੇਨ ਟੈਂਕ ਅੱਗ ਵਿਚ ਸੜ ਗਏ, ਜਿਸ ਨਾਲ ਵਿਨਾਸ਼ਕਾਰੀ ਧਮਾਕਾ ਹੋਇਆ।

Live punjabi tv


Popular Posts
Just Now