ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪਾਕਿਸਤਾਨ- ਪੀਟੀਆਈ ਨੇਤਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਜ਼ਾ, ਚੋਣ ਕਮਿਸ਼ਨ ਨੇ ਪੰਜ ਸਾਲ ਲਈ ਚੋਣ ਲੜਨ ਤੇ ਲਾਈ ਪਾਬੰਦੀ

ਪਾਕਿਸਤਾਨ- ਪੀਟੀਆਈ ਨੇਤਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਜ਼ਾ, ਚੋਣ ਕਮਿਸ


raghuvanshi /

ਵਿਦੇਸ਼ ਡੈਸਕ: ਪਾਕਿਸਤਾਨ ਵਿੱਚ ਆਮ ਚੋਣਾਂ ਤੋਂ ਪਹਿਲਾਂ ਪੀਟੀਆਈ ਪਾਰਟੀ ਦੇ ਨੇਤਾਵਾਂ ਦੇ ਖਿਲਾਫ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਪਾਕਿਸਤਾਨ ਦੇ ਚੋਣ ਕਮਿਸ਼ਨ (ਈਸੀਪੀ) ਨੇ ਪੀਟੀਆਈ ਨੇਤਾ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪੰਜ ਸਾਲ ਲਈ ਅਯੋਗ ਕਰਾਰ ਦਿੱਤਾ। ਦੱਸ ਦਈਏ ਕਿ ਪਾਕਿਸਤਾਨ ਚ 8 ਫਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ, ਜਿਸ ਤੋਂ ਪਹਿਲਾਂ ਇਹ ਦੋਸ਼ ਪਾਕਿਸਤਾਨੀ ਨੇਤਾ ਤੇ ਲੱਗ ਗਿਆ ਹੈ।ਦਰਅਸਲ ਈਸੀਪੀ ਦੇ ਅਧਿਕਾਰਤ ਹੁਕਮਾਂ ਮੁਤਾਬਕ ਸਾਬਕਾ ਵਿਦੇਸ਼ ਮੰਤਰੀ ਨੂੰ 30 ਜਨਵਰੀ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਦਿ ਸਟੇਟ ਬਨਾਮ ਇਮਰਾਨ ਅਹਿਮਦ ਖਾਨ ਨਿਆਜ਼ੀ ਅਤੇ ਮਖਦੂਮ ਨੂੰ ਸ਼ਾਹ ਮਹਿਮੂਦ ਕੁਰੈਸ਼ੀ ਕੇਸ ਵਿੱਚ ਵਿਸ਼ੇਸ਼ ਅਦਾਲਤ ਦੇ ਜੱਜ ਦੇ ਫੈਸਲੇ ਦੇ ਨਤੀਜੇ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ।

Live punjabi tv


Popular Posts
Just Now