*ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ    ਸੰਸਦ ਦਾ ਭਾਸ਼ਣ ਇੰਸਟਾਗ੍ਰਾਮ ਤੇ ਬੈਨ ਕਰਨ ਤੇ ਮੀਤ ਹੇਅਰ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਬੋਲਿਆ ਹਮਲਾ ਕਿਹਾ- ਇਹ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰ ਦਾ ਘਾਣ ਤਾਨਾਸ਼ਾਹੀ ਦੀ ਸਭ ਤੋਂ ਵੱਡੀ ਮਿਸਾਲ    ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਅੰਮ੍ਰਿਤਸਰ ਵਿੱਚ ਪੁਲਿਸ ਚੌਂਕੀ ਚਮਿਆਰੀ ਤੇ ਹੋਏ ਹਮਲੇ ਵਿੱਚ ਸ਼ਾਮਲ ਨਾਬਾਲਗ ਸਮੇਤ ਚਾਰ ਮੁਲਜ਼ਮ ਕਾਬੂ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ   

Internet services : ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ

February 18, 2024
live-punjabi-tv

raghuvanshi /

ਸਟੇਟ ਡੈਸਕ: ਕਿਸਾਨ ਅੰਦੋਲਨ ਦਾ ਅੱਜ ਛੇਵਾਂ ਦਿਨ ਹੈ। ਦਿੱਲੀ ਮਾਰਚ ਲਈ ਰਵਾਨਾ ਹੋਏ ਕਿਸਾਨ ਪੰਜਾਬ-ਹਰਿਆਣਾ ਦੀ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਇਸ ਅੰਦੋਲਨ ਦੌਰਾਨ ਹੁਣ ਤੱਕ ਇੱਕ ਕਿਸਾਨ ਅਤੇ ਸਬ ਇੰਸਪੈਕਟਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਚੁੱਕੀ ਹੈ।ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਬਠਿੰਡਾ, ਮਾਨਸਾ, ਮੋਹਾਲੀ ਅਤੇ ਮੁਕਤਸਰ ਦੇ ਕੁਝ ਹਿੱਸਿਆਂ ਵਿੱਚ 24 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਨੂੰ ਬੰਦ ਕਰ ਦਿੱਤਾ ਹੈ। ਸ਼ਾਮ ਨੂੰ ਚੰਡੀਗੜ੍ਹ ਵਿੱਚ ਕੇਂਦਰ-ਕਿਸਾਨਾਂ ਦੀ ਬੈਠਕ ਹੋਵੇਗੀ, ਇਸ ਤੋਂ ਪਹਿਲਾਂ 3 ਬੈਠਕਾਂ (8, 12 ਅਤੇ 15 ਫਰਵਰੀ) ਬੇ-ਨਤੀਜਾ ਰਹੀਆਂ ਸਨ। ਇਸ ਬੈਠਕ ਵਿੱਚ ਕੋਈ ਫੈਸਲਾ ਨਾ ਹੋਣ ’ਤੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

Live punjabi tv

Recommended News
Popular Posts
Just Now