ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

ਸੈਕਟਰ-79 ਨੇੜੇ ਅੰਨ੍ਹੇਵਾਹ ਫਾਇਰਿੰਗ, ਦੋਸਤਾਂ ਨਾਲ ਬੈਠੇ ਗਾਇਕ ਬੰਟੀ ਬੈਂਸ ਨੂੰ ਬਣਾਇਆ ਸੀ ਨਿਸ਼ਾਨਾ

ਸੈਕਟਰ-79 ਨੇੜੇ ਅੰਨ੍ਹੇਵਾਹ ਫਾਇਰਿੰਗ, ਦੋਸਤਾਂ ਨਾਲ ਬੈਠੇ ਗਾਇਕ ਬੰਟੀ ਬ


Jalandhar

ਸਟੇਟ ਡੈਸਕ: ਮੋਹਾਲੀ ਦੇ ਸੈਕਟਰ-79 ਸਥਿਤ ਕਟਾਣੀ ਪ੍ਰੀਮੀਅਮ ਢਾਬੇ 'ਤੇ ਬੀਤੀ ਰਾਤ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਦੋਂ ਢਾਬੇ 'ਤੇ ਗੋਲੀਬਾਰੀ ਹੋਈ ਤਾਂ ਉਥੇ ਪੰਜਾਬੀ ਗਾਇਕ ਤੇ ਲੇਖਕ ਬੰਟੀ ਬੈਂਸ ਆਪਣੇ ਦੋਸਤਾਂ ਨਾਲ ਬੈਠੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਬੰਬੀਹਾ ਗੈਂਗ ਵੱਲੋਂ ਕੀਤੀ ਗਈ ਸੀ, ਜਿਸ ਵਿੱਚ ਗੈਂਗਸਟਰ ਲੱਕੀ ਪਟਿਆਲ ਗਰੁੱਪ ਦਾ ਨਾਂ ਸਾਹਮਣੇ ਆ ਰਿਹਾ ਹੈ। ਪੁਲਿਸ ਸੂਤਰਾਂ ਅਨੁਸਾਰ ਬੰਟੀ ਬੈਂਸ ਤੋਂ ਕੁਝ ਦਿਨ ਪਹਿਲਾਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਬੰਟੀ ਬੈਂਸ ਦੀ ਆਪਣੀ ਮਿਊਜ਼ਿਕ ਕੰਪਨੀ ਹੈ, ਉਸ ਨੇ ਜੌਰਡਨ ਸੰਧੂ, ਐਮੀ ਵਿਰਕ, ਜੈਜ਼ੀ-ਬੀ ਵਰਗੇ ਕਈ ਮਸ਼ਹੂਰ ਗਾਇਕਾਂ ਲਈ ਗੀਤ ਲਿਖੇ ਹਨ। ਮੌਕੇ ਤੋਂ ਗੋਲੀਆਂ ਦੇ ਖੋਲ ਮਿਲੇ ਹਨ। ਰੈਸਟੋਰੈਂਟ ਦੀ ਕੰਧ ਵਿੱਚ ਇੱਕ ਗੋਲੀ ਲੱਗੀ ਹੋਈ ਮਿਲੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੰਟੀ ਬੈਂਸ ਨੇ ਢਾਬੇ 'ਤੇ ਬੈਠੇ ਹੋਏ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ 15 ਮਿੰਟ ਤੱਕ ਢਾਬੇ 'ਤੇ ਗੋਲੀਬਾਰੀ ਹੋਈ। ਸੂਚਨਾ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Indiscriminate Firing Sector 79 Singer Bunty Bains Sitting With Friends Targeted


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now