ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਡੇਰਾ ਬਾਬਾ ਨਾਨਕ ਦੇ ਸਾਬੀ ਨਾਮ ਦੇ ਸਾਬਕਾ ਫੋਜੀ ਨੂੰ ਬੀਤੀ ਦੇੜ ਰਾਤ ਕੁਝ ਅਣਜਾਣ ਲੋਕਾਂ ਵਲੋਂ ਗੋਲੀਆਂ ਮਾਰਕੇ ਕੀਤਾ ਗਿਆ ਕਤਲ

ਡੇਰਾ ਬਾਬਾ ਨਾਨਕ ਦੇ ਸਾਬੀ ਨਾਮ ਦੇ ਸਾਬਕਾ ਫੋਜੀ ਨੂੰ ਬੀਤੀ ਦੇੜ ਰਾਤ ਕੁ


LPTV / Chandigarh

ਗੁਰਦਾਸਪੁਰ

ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਸਾਬੀ ਫੋਜੀ ਨਾਮ ਦੇ ਵਿਅਕਤੀ ਨੂੰ ਬੀਤੀ ਰਾਤ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀਆਂ ਮਾਰ ਕਤਲ ਕਰ ਦਿਤਾ |

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਹਮਲੇ ਤੋਂ ਬਾਅਦ ਸਾਬ੍ਹੀ ਗੰਭੀਰ ਰੂਪ ਚ ਜਖਮੀ ਸੀ ਜਿਸ ਨੂੰ ਅਮ੍ਰਿਤਸਰ ਦੇ ਹਸਪਤਾਲ ਰੈਫਰ ਕੀਤਾ ਗਿਆ ਸੀ ਅਤੇ ਉਥੇ ਹਸਪਤਾਲ ਪਹੁਚਣ ਤੇ ਉਕਤ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਜਖਮੀ ਨੂੰ ਅੰਮਿ੍ਤਸਰ ਦੇ ਹਸਪਤਾਲ ਕੀਤਾ ਗਿਆ ਸੀ ਰੈਫਰ ,ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ।
ਹੁਣ ਅਮ੍ਰਿਤਸਰ ਤੋਂ ਬਟਾਲਾ ਹਸਪਤਾਲ ਲਿਆਂਦੀ ਜਾਵੇਗੀ ਲਾਸ਼ ਕਰਵਾਇਆ ਜਾਵੇਗਾ ਪੋਸਟਮਾਰਟਮ।
ਕਤਲ ਦਾ ਕਾਰਨ ਪੁਰਾਣੀ ਦੁਸ਼ਮਣੀ ਦਸੀ ਜਾ ਰਹੀ ਹੈ ਮ੍ਰਿਤਕ ਸਾਬਕਾ ਫੋਜੀ ਜੱਗੂ ਭਗਵਾਨਪੁਰੀਆ ਗੈਂਗਸਟਰ ਦਾ ਪੁਰਾਣਾ ਸਾਥੀ ਦਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। .

An ex soldier named Sabi of Dera Baba Nanak was shot dead by some unknown people last night


Popular Posts
Just Now