ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ, ਲਗਾਤਾਰ ਚੌਥੀ ਜਿੱਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ ਨੇ ਕੀਤੀ ਸ਼ਾਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਾ ਇਕਾਈਆਂ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ ਗੋਰਾਇਆ ਅਤੇ ਫਿਲੌਰ ਵਿੱਚ ਅਕਾਲੀ ਦਲ ਟਰੇਡ ਵਿੰਗ ਦੀਆਂ ਨਿਯੁਕਤੀਆਂ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਕੀਤਾ ਹਮਲਾ ਲੁਧਿਆਣਾ ਵਿੱਚ ਇੱਕਤਰਫ਼ਾ ਪਿਆਰ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਲਾਜ ਜਾਰੀ ਆਪ ਦੀ ਸੂਚੀ ਜਾਰੀ ਹੋਣ ਮਗਰੋਂ ਦੋ ਵਿਧਾਇਕਾਂ ਨੇ ਪਾਰਟੀ ਛੱਡੀ, ਲੁਧਿਆਣਾ ਵਿੱਚ ਐਨਆਰਆਈ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਮੋਹਾਲੀ ਵਿੱਚ ਨਸ਼ਾ ਤਸਕਰੀ ਨੈੱਟਵਰਕ ਦੀਆਂ 20.10 ਕਰੋੜ ਰੁਪਏ ਦੀਆਂ 25 ਜਾਇਦਾਦਾਂ ਫ੍ਰੀਜ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-11-2026 05:30 AM

ਕਈ ਘੰਟੇ ਆਸਮਾਨ ਚ ਉੱਡਦਾ ਰਿਹਾ ਡਰੋਨ,ਪਿੰਡਾਂ ਦੇ ਲੋਕ ਆਏ ਦਹਿਸ਼ਤ,ਤੇ ਆਖਿਰ.....

ਕਈ ਘੰਟੇ ਆਸਮਾਨ ਚ ਉੱਡਦਾ ਰਿਹਾ ਡਰੋਨ,ਪਿੰਡਾਂ ਦੇ ਲੋਕ ਆਏ ਦਹਿਸ਼ਤ,ਤੇ ਆਖ


LPTV / Chandigarh

ਅੰਮ੍ਰਿਤਸਰ ਵਿਚ ਬੰਬਨੁਮਾ ਟੀਫਿਨ ਮਿਲਣ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਪਿੰਡ ਖਾਨੋਵਾਲ ਬੋਅੜੀ ਵਿਚ ਇਕ ਡਰੋਨਨੁਮਾ ਚੀਜ਼ ਖੇਤਾ ਵਿਚ ਡਿੱਗ ਪਈ ਹੈ। ਮੌਕੇ ਤੇ ਭਾਰੀ ਆਰਮੀ ਤੇ ਪੁਲਿਸ ਤੈਨਾਤ ਹੋ ਗਈ ਹੈ ਪੰਜਾਬ ਦੇ ਡੀਜੀਪੀ ਨੇ ਪੰਜਾਬ ਦੇ ਕਈ ਜ਼ਿਲ੍ਹਿਆ ਵਿਚ ਸੁਰੱਖਿਆ ਵਧਾ ਦਿੱਤੀ ਹੈ। 15 ਅਗਸਤ ਤੇ ਨੇੜੇ-ਤੇੜੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਪੁਲਿਸ ਇਸ ਲਈ ਪੂਰੀ ਸੁਚੇਤ ਹੋ ਕੇ ਕੰਮ ਕਰ ਰਹੀ ਹੈ। ਅੰਮ੍ਰਿਤਸਰ ਵਿਚੋਂ ਬੰਬਨੁਮਾ ਸਮੱਗਰੀ ਮਿਲਣ ਤੋਂ ਬਾਅਦ ਪੁਲਿਸ ਐਕਸ਼ਨ ਵਿਚ ਆ ਗਈ ਹੈ। ਹੁਣ ਗੁਰਦਾਸਪੁਰ ਦੇ ਲੋਕਾਂ ਵਿਚ ਵੀ ਸਹਿਮ ਦਾ ਮਾਹੌਲ ਹੈ। ਪਾਕਿਸਤਾਨ ਦੇ ਬਾਰਡਰ ਦੇ ਨਾਲ ਹੋਣ ਕਰਕੇ ਲੋਕ ਜ਼ਿਆਦਾ ਡਰਦੇ ਹਨ।

The drone was flying in the sky for several hours and the people of the villages were terrified


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now