ਅੱਜ ਹੋਵੇਗਾ ਰਾਮ ਰਹੀਮ ਦੀ ਸਜ਼ਾ ‘ਤੇ ਫੈਸਲਾ, ਪੰਚਕੂਲਾ ‘ਚ ਧਾਰਾ 144 ਲਾਗੂ
LPTV / Chandigarh
ਅੱਜ ਰਣਜੀਤ ਸਿੰਘ ਕਤਲ ਕੇਸ ‘ਤੇ ਡੇਰਾ ਮੁਖੀ ਰਾਮ ਰਹੀਮ ਦੀ ਸਜ਼ਾ ‘ਤੇ ਅੱਜ ਫੈਸਲਾ ਸੁਣਾਇਆ ਜਾਵੇਗਾ, ਜਿਸ ਦੇ ਚੱਲਦਿਆਂ ਡਿਪਟੀ ਪੁਲਿਸ ਕਮਿਸ਼ਨਰ ਮੋਹਿਤ ਹਾਂਡਾ ਵੱਲੋਂ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਲਾ ਦਿੱਤੀ ਗਈ ਹੈ।
Ram Rahims sentence will be decided today Section 144 will be implemented in Panchkula