ਆਪ ਸਰਕਾਰ 'ਤੇ ਹੈਰੋਇਨ ਮਾਮਲੇ ਵਿੱਚ ਨਸ਼ਾ ਮੁਲਜ਼ਮ ਨੂੰ ਡਿਫ਼ਾਲਟ ਬੇਲ ਦਿਵਾਉਣ ਵਿੱਚ ਮਦਦ ਕਰਨ ਦਾ ਦੋਸ਼ ਝੋਟਾ ਦੇ ਪਿਤਾ ਨੇ ਰਾਹੁਲ ਗਾਂਧੀ, ਬੀਅੰਤ ਸਿੰਘ ਪਰਿਵਾਰ ਨੂੰ ਮਾਨਸਾ ਵਿਰੋਧ ਪ੍ਰਦਰਸ਼ਨ ਨਾ ਆਉਣ ਦੀ ਕੀਤੀ ਅਪੀਲ ਦੀਆ ਮਿਰਜ਼ਾ ਹਿੰਦੂਤਵ ਵਿਰੋਧੀ ਹੈ, ਸਾਨੂੰ ਨਹੀਂ ਦੱਸ ਸਕਦੀ ਦੀਵਾਲੀ ਕਿਵੇਂ ਮਨਾਈਏ ਕਦੇ ਵੀ ਡਿੱਗ ਸਕਦੀ ਹੈ ਸਰਕਾਰ! ਵਿਧਾਇਕਾਂ ਨੇ ਸਮਰਥਨ ਵਾਪਸ ਲੈਣ ਦੀ ਦਿੱਤੀ ਚੇਤਾਵਨੀ ਰਾਜਸਥਾਨ ਵਿੱਚ ਮੌਤ ਬਣ ਕੇ ਦੌੜਿਆ ਕਰੰਟ, ਸੜਕ ਬਣਾ ਰਹੇ 8 ਮਜ਼ਦੂਰਾਂ ਨੇ ਤੋੜਿਆ ਦਮ ਲੁਧਿਆਣਾ ਵਿੱਚ ਗੁਰਦੁਆਰਾ ਸਾਹਿਬ 'ਤੇ ਫਾਇਰਿੰਗ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ਪੰਜਾਬ ਵਿੱਚ ਸਾਬਕਾ ਮੰਤਰੀ ਦੇ ਘਰ ਈਡੀ ਰੇਡ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-11-2026 05:30 AM ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-11-2026 05:30 AM ਇਸਰੋ ਨੇ ਨੈਵੀਗੇਸ਼ਨ ਸੈਟੇਲਾਈਟ ਐਨਵੀਐਸ-03 ਸਫਲਤਾਪੂਰਵਕ ਲਾਂਚ ਕੀਤਾ

ਸਿੰਘੂ ਬਾਰਡਰ 'ਤੇ ਲਟਕੀ ਲਾਸ਼ ਦੀ ਹੋਈ ਪਛਾਣ, 3 ਧੀਆਂ ਦਾ ਸੀ ਪਿਓ, ਪੜ੍ਹੋ ਜਾਣਕਾਰੀ

ਸਿੰਘੂ ਬਾਰਡਰ 'ਤੇ ਲਟਕੀ ਲਾਸ਼ ਦੀ ਹੋਈ ਪਛਾਣ, 3 ਧੀਆਂ ਦਾ ਸੀ ਪਿਓ, ਪੜ੍ਹ


LPTV / Chandigarh

ਸਿੰਘੂ ਸਰਹੱਦ ’ਤੇ ਅੱਜ ਉਸ ਸਮੇਂ ਹਫੜਾ-ਦਫੜੀ ਮਚ ਗਈ ਸੀ, ਜਦੋਂ ਨਿਹੰਗਾਂ ਵਲੋਂ ਨੌਜਵਾਨ ਦਾ ਕਤਲ ਕਰ ਉਸ ਦੀ ਲਾਸ਼ ਬੈਰੀਕੇਡ ਨਾਲ ਲਟਕਦੀ ਹੋਈ ਮਿਲੀ। ਮਾਮਲੇ ਦੀ ਜਾਂਚ ਕਰ ਰਹੀ । ਪੁਲਸ ਨੇ ਨਿਹੰਗਾਂ ਵਲੋਂ ਕਤਲ ਕੀਤੇ ਨੌਜਵਾਨ ਦੀ ਪਛਾਣ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਲਖਬੀਰ ਸਿੰਘ ਪੁੱਤਰ ਹਰਨਾਮ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 35-36 ਸਾਲ ਦੇ ਕਰੀਬ ਹੈ। ਮ੍ਰਿਤਕ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਹੈ। ਇਹ ਪਿੰਡ ਸਰਾਏ ਅਮਾਨਤ ਖਾਂ ਦੇ ਅਧੀਨ ਆਉਂਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ਼ਹਿਰੀ ਤਰਨਤਾਰਨ ਸੁੱਚਾ ਸਿੰਘ ਬਲ ਨੇ ਦੱਸਿਆ ਕਿ ਮ੍ਰਿਤਕ ਦਾ ਵਿਆਹ ਹੋ ਚੁੱਕਾ ਹੈ। ਉਸ ਦੀਆਂ 3 ਧੀਆਂ ਹਨ, ਜਿਨ੍ਹਾਂ ਦੀ ਉਮਰ 5 ਸਾਲ, 7 ਸਾਲ ਅਤੇ 10 ਸਾਲ ਹੈ। ਮ੍ਰਿਤਕ ਨੌਜਵਾਨ ਲਖਬੀਰ ਸਿੰਘ ਨਸ਼ੇ ਅਤੇ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਹੈ।

ਦੱਸ ਦੇਈਏ ਕਿ ਦਿੱਲੀ-ਹਰਿਆਣਾ ਦੀ ਸਿੰਘੂ ਸਰਹੱਦ ’ਤੇ ਅੱਜ ਉਸ ਸਮੇਂ ਸਨਸਨੀ ਫੈਲ ਗਈ ਸੀ, ਜਦੋਂ ਇਕ ਨੌਜਵਾਨ ਦੀ ਲਾਸ਼ ਬੈਰੀਕੇਡ ਨਾਲ ਲਟਕੀ ਹੋਈ ਮਿਲੀ। ਦਰਅਸਲ ਕਿਸਾਨਾਂ ਦੇ ਮੰਚ ਨੇੜੇ ਨਿਹੰਗਾਂ ਵਲੋਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਸ ਦਾ ਇਕ ਹੱਥ ਵੱਢ ਕੇ ਲਾਸ਼ ਨੂੰ ਬੈਰੀਕੇਡ ਨਾਲ ਲਟਕਾ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੂੰ ਨੌਜਵਾਨ ਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਦੇ ਨਿਸ਼ਾਨ ਮਿਲੇ

The body found hanging at Singhu border was identified as father and daughter of 3 daughters Read information


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now