ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

''ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਕੀਤਾ ਗਿਆ ਗੁੰਮਰਾਹ''-ਨਵਜੋਤ ਕੌਰ ਸਿੱਧੂ

''ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਕੀਤਾ ਗਿਆ ਗੁੰਮਰ


LPTV / Chandigarh

ਕਾਂਗਰਸ ਪਰਧਾਨ ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਨੂੰ ਐਤਵਾਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋ ਐਲਾਨ ਕੀਤਾ ਸੀ ਜਿਸਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈਕਾਂਗਰਸ ਨੇਤਾ ਨਵਜੋਤ ਕੌਰ ਸਿੱਧੂ ਨੂੰ ਇਹ ਪੁੱਛੇ ਜਾਣ 'ਤੇ ਕਿ ''ਕੀ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਦਾ ਫ਼ੈਸਲਾ ਲੈਣ 'ਤੇ ਗੁੰਮਰਾਹ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਸ ਦਾ ਜਵਾਬ ਹਾਂ ਵਿਚ ਦਿੱਤਾ ਅਤੇ ਕਿਹਾ ਕਿ ਅਜਿਹੇ ਉੱਚ ਅਹੁਦੇ 'ਤੇ ਕਿਸੇ ਨੂੰ ਚੁਣਨ ਲਈ ਸਿੱਖਿਆ ਨੂੰ ਗਿਣਿਆਂ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਚਿਹਰੇ ਲਈ ਸਹੀ ਚੋਣ ਹੋਣੀ ਸੀ | 

Rahul Gandhi was misled on taking the decision of Chief Minister Navjot Kaur Sidhu


Popular Posts
Just Now