ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾਇਆ, ਲਗਾਤਾਰ ਚੌਥੀ ਜਿੱਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਤੇ ਪੱਤਰਕਾਰ ਨਿਧੀ ਰਾਜਦਾਨ ਨੇ ਕੀਤੀ ਸ਼ਾਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਡਰਾਫਟਿੰਗ ਕਮੇਟੀ ਨੇ 23 ਜ਼ਿਲ੍ਹਾ ਇਕਾਈਆਂ ਭੰਗ ਕਰਨ ਦਾ ਫ਼ੈਸਲਾ ਰੱਦ ਕੀਤਾ ਗੋਰਾਇਆ ਅਤੇ ਫਿਲੌਰ ਵਿੱਚ ਅਕਾਲੀ ਦਲ ਟਰੇਡ ਵਿੰਗ ਦੀਆਂ ਨਿਯੁਕਤੀਆਂ ਸੁਨੀਲ ਜਾਖੜ ਨੇ ਮਾਨ ਸਰਕਾਰ ’ਤੇ ਕੀਤਾ ਹਮਲਾ ਲੁਧਿਆਣਾ ਵਿੱਚ ਇੱਕਤਰਫ਼ਾ ਪਿਆਰ ਕਾਰਨ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਇਲਾਜ ਜਾਰੀ ਆਪ ਦੀ ਸੂਚੀ ਜਾਰੀ ਹੋਣ ਮਗਰੋਂ ਦੋ ਵਿਧਾਇਕਾਂ ਨੇ ਪਾਰਟੀ ਛੱਡੀ, ਲੁਧਿਆਣਾ ਵਿੱਚ ਐਨਆਰਆਈ ਮਹਿਲਾ ਦੀ ਚਾਕੂ ਮਾਰ ਕੇ ਹੱਤਿਆ ਮੋਹਾਲੀ ਵਿੱਚ ਨਸ਼ਾ ਤਸਕਰੀ ਨੈੱਟਵਰਕ ਦੀਆਂ 20.10 ਕਰੋੜ ਰੁਪਏ ਦੀਆਂ 25 ਜਾਇਦਾਦਾਂ ਫ੍ਰੀਜ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-11-2026 05:30 AM

ਚੋਣ ਜਾਬਤਾ ਲੱਗਾ ਹੋਣ ਦੇ ਬਾਵਜੂਦ ਪੰਜਾਬ 'ਚ 396.03 ਕਰੋੜ ਦੀਆਂ ਵਸਤਾਂ ਜ਼ਬਤ

ਚੋਣ ਜਾਬਤਾ ਲੱਗਾ ਹੋਣ ਦੇ ਬਾਵਜੂਦ ਪੰਜਾਬ  'ਚ 396.03 ਕਰੋੜ ਦੀਆਂ ਵਸਤਾ


LPTV / Chandigarh

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵਲੋਂ ਸੂਬੇ 'ਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸੰਬੰਧ ਵਿਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,496 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Goods worth 39603 crores seized in Punjab despite the election seizure


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now