ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਫ਼ਿਰੋਜ਼ਪੁਰ ਵਿੱਚ 19 ਸਾਲਾ ਹਾਕੀ ਖਿਡਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਨਰਿੰਦਰ ਥਾਪਰ ਦੇ ਪੁੱਤਰਾਂ ਨੇ ਜਲੰਧਰ ਪੁਲਿਸ ਅੱਗੇ ਸਮਰਪਣ ਕਰਨ ਦਾ ਕੀਤਾ ਦਾਅਵਾ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ SGPC ਪ੍ਰਧਾਨ ਨੇ ਸਿੱਖ ਵਿਦਿਆਰਥਣ ਨੂੰ ਪੱਗ ਕਾਰਨ ਪਰੀਕਸ਼ਾ ਦੇਣ ਤੋਂ ਰੋਕੇ ਜਾਣ 'ਤੇ ਸਖ਼ਤ ਨੋਟਿਸ ਲਿਆ ਪ੍ਰਧਾਨ ਮੰਤਰੀ ਮੋਦੀ ਦੀ ਕੈਬਿਨੇਟ ਨੇ 50 ਫ਼ੀਸਦੀ ਵਾਧੇ ਦੇ ਪ੍ਰਸਤਾਵ 'ਤੇ ਲਗਾਈ ਮੋਹਰ ਭਾਜਪਾ ਦੀ ਲਿਸਟ ਜਾਰੀ, 23 ਉਮੀਦਵਾਰ ਘੋਸ਼ਿਤ ਲੁਧਿਆਣਾ ਵਿੱਚ ਦੋਸਤ ਨੇ ਪੈਸੇ ਦੇਣ ਦੇ ਬਹਾਨੇ ਬੁਲਾ ਕਾਰੋਬਾਰੀ ਦੀ ਹੱਤਿਆ ਕੀਤੀ ਲੁਧਿਆਣਾ ਦੇ ਦਰੇਸੀ ਵਿੱਚ ਨੌਜਵਾਨ ਦੀ ਧਮਕੀ ਤੋਂ ਬਾਅਦ ਹੱਤਿਆ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 28-11-2026 05:30 AM

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ


Live Punjabi TV / Chandigarh

ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ

ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ

ਚੰਡੀਗੜ੍ਹ, 27 ਨਵੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਲੋਂ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਯੂਨੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸੰਬੰਧਿਤ ਮਾਨਤਾ ਪ੍ਰਾਪਤ ਕਾਲਜਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ। 

ਯੂਨੀਵਰਸਿਟੀ ਵਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ, 2026 (ਐਤਵਾਰ) ਨਿਰਧਾਰਤ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੋਵੇਗੀ। ਯੂਨੀਵਰਸਿਟੀ ਵਲੋਂ ਸੰਬੰਧਿਤ ਸਾਰੇ ਪ੍ਰੀਖਿਆਰਥੀਆਂ ਨੂੰ ਇਸ ਸੂਚਨਾ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।

All Exams Of Guru Nanak Dev University Scheduled For November 28 Postponed


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now