ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Training in Finland - ਸੀਐਮ ਮਾਨ ਨੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਫਿਨਲੈਂਡ ਸਿਖਲਾਈ ਲਈ ਕੀਤਾ ਰਵਾਨਾ

Training in Finland - ਸੀਐਮ ਮਾਨ ਨੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਫ


Admin / Education

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਤੋਂ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਰਵਾਨਾ ਕੀਤਾ। ਮਾਨ ਨੇ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੈ। ਇਸ ਪ੍ਰੋਗਰਾਮ ਦੇ ਤਹਿਤ, ਸਰਕਾਰ ਨੇ ਤੁਰਕੂ ਯੂਨੀਵਰਸਿਟੀ ਦੇ ਨਾਲ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ ਹਨ। ਜਿਸ ਤਹਿਤ ਅਧਿਆਪਕਾਂ ਨੂੰ ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿਚ ਅਤੇ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ਵਿੱਚ ਦਿੱਤੀ ਜਾਵੇਗੀ।


ਇਸ ਮੌਕੇ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਰਨਣਯੋਗ ਹੈ ਕਿ ਪੰਜਾਬ ਸਰਕਾਰ 132 ਸਕੂਲਾਂ ਨੂੰ “ਖੁਸ਼ੀਆਂ ਦੇ ਸਕੂਲ” ਵਜੋਂ ਵਿਕਸਤ ਕਰ ਰਹੀ ਹੈ। “ਖੁਸ਼ੀਆਂ ਦੀ ਪਾਠਸ਼ਾਲਾ” ਪ੍ਰੋਜੈਕਟ ਦੀ ਸ਼ੁਰੂਆਤ ਆਨੰਦਪੁਰ ਸਾਹਿਬ ਤੋਂ ਕੀਤੀ ਗਈ ਹੈ।

Training In Finland CM Mann Sends Second Batch Of Teachers To Finland For Training


Popular Posts
Just Now