ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਗਿੱਦੜਬਾਹਾ 'ਚ ਨਸ਼ੇ ਨਾਲ ਨੌਜਵਾਨ ਦੀ ਹੋਈ ਮੌਤ
June 27, 2025
-

ਮੁਕਤਸਰ ,27 ਜੂਨ 2025 : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਜਿਹੇ ਇਲਾਕੇ ਹਨ ਜਿੱਥੇ ਚਿੱਟੇ ਅਤੇ ਹੋਰ ਨਸ਼ਿਆਂ ਦੀ ਬਦੌਲਤ ਲੋਕਾਂ ਨੂੰ ਆਪਣੇ ਨੌਜਵਾਨ ਪੁੱਤਾਂ ਦੀਆਂ ਬਰਾਤਾਂ ਦੀ ਥਾਂ ਅਰਥੀਆਂ ਦੇਖਣੀਆਂ ਪੈ ਰਹੀਆਂ ਹਨ। ਬੀਤੀ ਰਾਤ ਗਿੱਦੜਬਾਹਾ 'ਚ 16 ਸਾਲ ਦਾ ਇੱਕ ਨਾਬਾਲਿਗ ਬੱਚਾ ਜੋ ਬੀਤੇ ਸਮੇਂ ਤੋਂ ਲਗਾਤਾਰ ਚਿੱਟੇ ਦੇ ਟੀਕਿਆਂ ਦੀ ਗ੍ਰਿਫਤ ਵਿੱਚ ਆ ਚੁੱਕਿਆ ਸੀ। ਉਸ ਵੱਲੋਂ ਆਪਣੇ ਘਰ ਨੇੜੇ ਹੀ ਸ਼ਰੇਆਮ ਨਸ਼ਾ ਵੇਚਣ ਵਾਲੇ ਵਪਾਰੀਆਂ ਤੋਂ ਲਿਆਂਦੇ ਚਿੱਟੇ ਨਸ਼ੇ ਦੇ ਟੀਕੇ ਨੂੰ ਘਰ ਦੇ ਬਾਥਰੂਮ 'ਚ ਵੜ ਕੇ ਟੀਕਾ ਲਗਾ ਰਿਹਾ ਸੀ ਤਾਂ ਬਾਲਗ ਬੱਚੇ ਦੀ ਬਾਥਰੂਮ ਦੇ ਅੰਦਰ ਹੀ ਮੌਤ ਹੋ ਗਈ।

ਮ੍ਰਿਤਕ ਬੱਚੇ ਵੀ ਭੈਣ ਸਰਬਜੀਤ ਕੌਰ ਅਤੇ ਤਾਇਆ ਰੇਸ਼ਮ ਸਿੰਘ ਨੇ ਦੱਸਿਆ ਕਿ ਜਦੋਂ ਕੁਝ ਸਮੇਂ ਬਾਅਦ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਲੱਗੇ ਲਗਾਏ ਟੀਕੇ ਅਤੇ ਸੂਈ ਸਮੇਤ 17 ਵਰਿਆਂ ਦਾ ਨਬਾਲਿਗ ਸਦਾ ਦੀ ਨੀਂਦ ਸੌ ਚੁੱਕਿਆ ਸੀ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ, ਕਰੀਬੀ ਰਿਸ਼ਤੇਦਾਰਾਂ ਅਤੇ ਆਂਢ-ਗੁਆਂਢ ਨੇਂ ਸਿਸਟਮ ਦੀ ਕਾਰਜਸ਼ੈਲੀ 'ਤੇ ਵੱਡੇ ਦੋਸ਼ ਲਗਾਉਂਦਿਆਂ ਆਖਿਆ ਹੈ ਕਿ ਕੁਝ ਕਾਲੀਆਂ ਭੇਡਾਂ ਵੱਲੋਂ ਤਸਕਰਾਂ ਤੋਂ ਪੈਸੇ ਲੈ ਕੇ ਵਿਕਵਾਏ ਜਾਂਦੇ ਚਿੱਟੇ ਨਸ਼ੇ ਦੇ ਕਾਰਨ ਇਲਾਕੇ ਵਿੱਚ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Read More : ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਜਾਰੀ













local advertisement banners
Comments


Recommended News
Popular Posts
Just Now