ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਨਹੀਂ ਰਿਹਾ 38 ਪਤਨੀਆਂ ਦਾ ਪਤੀ ,76 ਸਾਲ ਦਾ ਜਿਓਨਾ ਚਾਨਾ

ਨਹੀਂ ਰਿਹਾ 38 ਪਤਨੀਆਂ ਦਾ ਪਤੀ ,76 ਸਾਲ ਦਾ ਜਿਓਨਾ ਚਾਨਾ


LPTV / Chandigarh

ਜਿਓਨਾ ਚਾਨਾ ਦੁਨੀਆਂ ਦੇ ਸਭ ਤੋਂ ਵੱਡੇ ਪਰਿਵਾਰ ਦਾ ਮੁਖੀ ਸੀ, ਜਿਸ ਨੇ ਐਤਵਾਰ ਨੂੰ ਮਿਜੋਰਮ ਦੀ ਰਾਜਧਾਨੀ ਆਈਜ਼ੌਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ | ਜਿਓਨਾ ਚਾਨਾ  76 ਸਾਲ ਦੀ ਉਮਰ ਵਿੱਚ ਆਪਣੇ ਪਿੱਛੇ 38 ਪਤਨੀਆਂ, 89 ਬੱਚੇ ਅਤੇ 33  ਪੋਤੇ-ਪੋਤੀਆਂ ਛੱਡ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ |

ਉਸਦੇ ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਜਿਓਨਾ ਚਾਨਾ 7 ਜੂਨ ਤੋਂ ਬੀਮਾਰ ਸੀ ਅਤੇ ਕੁਝ ਵੀ ਖਾਣ ਵਿੱਚ ਅਸਮਰਥ ਸੀ, ਉਹ ਸਿਹਤ ਦੀਆਂ ਕਈ ਬੀਮਾਰੀਆਂ ਤੋਂ ਵੀ ਗੁਜ਼ਰ ਰਿਹਾ ਸੀ, ਜਿਸ ਵਿੱਚ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਸ਼ਾਮਲ ਸਨ|

ਜਿਓਨਾ ਚਾਨਾ 11 ਜੂਨ ਨੂੰ ਬੇਹੋਸ਼ ਹੋ ਗਿਆ ਸੀ ਜਦੋ ਡਾਕਟਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਕਿ ਉਸ ਨੂੰ ਤੁਰੰਤ ਖੂਨ ਦੀ ਜ਼ਰੂਰਤ ਹੈ,ਉਸਨੂੰ ਬਕਤਾਵੰਗ ਪਿੰਡ ਤੋਂ ਆਈਜ਼ੌਲ ਲਿਆਂਦਾ ਗਿਆ ਅਤੇ ਐਤਵਾਰ ਦੁਪਹਿਰ 2:30 ਵਜੇ ਦੇ ਕਰੀਬ ਟ੍ਰਿਨਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੁਪਹਿਰ 3 ਵਜੇ ਉਸ ਦਾ ਦਿਹਾਂਤ ਹੋ ਗਿਆ।

ਜਿਓਨਾ ਚਾਨਾ ਦਾ ਜਨਮ 21 ਜੁਲਾਈ, 1945 ਨੂੰ ਹੋਇਆ ਸੀ, ਅਤੇ ਉਸਨੇ 17 ਸਾਲ ਦੀ ਉਮਰ ਵਿੱਚ ਆਪਣੀ ਪਹਿਲੀ ਪਤਨੀ ਜ਼ਥੀਅੰਗੀ ਨਾਲ ਵਿਆਹ ਕਰਵਾ ਲਿਆ, ਜੋ ਉਸ ਤੋਂ ਤਿੰਨ ਸਾਲ ਵੱਡੀ ਹੈ

76 year old Jeona Chana the husband of 38 wives is no more


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now