ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕੈਂਸਰ ਨਾਲ ਜੂਝ ਰਿਹਾ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦਾ ਸਭ ਤੋਂ ਚੁਲਬੁਲ ਅਦਾਕਾਰ....

ਕੈਂਸਰ ਨਾਲ ਜੂਝ ਰਿਹਾ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦਾ ਸਭ ਤੋਂ ਚੁਲਬੁ


LPTV / Chandigarh

ਟੀਵੀ ਦੇ ਮਸ਼ਹੂਰ ਅਦਾਕਾਰ ਘਣਸ਼ਾਮ ਨਾਇਕ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਹਨ। 77 ਸਾਲਾਂ ਦੇ ਇਸ ਅਦਾਕਾਰ ਨੂੰ 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਵਿੱਚ ਨੱਟੂ ਚਾਚਾ ਦੇ ਤੌਰ ਤੇ ਜਾਣਿਆ ਜਾਂਦਾ ਹੈ। ਉਹ ਬੀਤੇ ਤਿੰਨ ਮਹੀਨਿਆਂ ਤੋਂ ਕੈਂਸਰ ਦਾ ਇਲਾਜ਼ ਕਰਵਾ ਰਹੇ ਹੈ। ਚੰਗੀ ਖਬਰ ਇਹ ਹੈ ਕਿ ਉਹ ਹੁਣ ਪਹਿਲਾਂ ਤੋਂ ਬਿਹਤਰ ਮਹਿਸੂਸ ਕਰ ਰਹੇ ਹਨ।

ਉਹਨਾਂ ਦੀ ਸਿਹਤ ਦਾ ਹਾਲ ਉਹਨਾਂ ਦੇ ਬੇਟੇ ਨੇ ਦੱਸਿਆ ਹੈ। ਘਣਸ਼ਾਮ ਦੀ ਤਬੀਅਤ ਕਾਫ਼ੀ ਲੰਮੇ ਸਮੇਂ ਤੋਂ ਖਰਾਬ ਚੱਲ ਰਹੀ ਸੀ ਉਹ ਆਪਣੇ ਗਲੇ ਦਾ ਇਲਾਜ਼ ਕਰਵਾ ਰਹੇ ਸਨ। ਉਹਨਾਂ ਨੂੰ ਕੈਂਸਰ ਹੋਣ ਦਾ ਪਤਾ ਇਸ ਸਾਲ ਅਪ੍ਰੈਲ ਵਿੱਚ ਲੱਗਿਆ ਸੀ। ਕੈਂਸਰ ਦਾ ਪਤਾ ਚਲਦੇ ਹੀ ਉਹਨਾਂ ਦਾ ਇਲਾਜ਼ ਸ਼ੁਰੂ ਕੀਤਾ ਗਿਆ।

ਉਹਨਾਂ ਦੀ ਕੀਮੋ ਥੈਰੇਪੀ ਚੱਲ ਰਹੀ ਹੈ। ਕੁਝ ਦਿਨ ਪਹਿਲਾਂ ਹੀ ਉਹਨਾਂ ਨੇ ਦੱਸਿਆ ਕਿ ਘਣਸ਼ਾਮ ਕੰਮ 'ਤੇ ਵਾਪਸ ਪਰਤਣਾ ਚਾਹੁੰਦੇ ਹਨ ਪਰ ਕੋਰੋਨਾ ਕਰਕੇ ਇਸ ਤਰ੍ਹਾਂ ਨਹੀਂ ਹੋ ਰਿਹਾ।

Taarak Mehta who is battling cancer is the hottest actor of Ka Oolta Chashma


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now