ਭਾਰਤੀ ਮਹਿਲਾ ਟੀਮ ਨੇ ਜਿੱਤਿਆ ਏਸ਼ੀਆ ਕੱਪ, ਪਾਕਿਸਤਾਨੀ ਬੋਰਡ ਦੇ ਚੀਫ਼ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ ਲੁਧਿਆਣਾ ਵਿੱਚ ਗੋਲੀਬਾਰੀ ਦੀ ਵੱਡੀ ਸਾਜ਼ਿਸ਼ ਨਾਕਾਮ; ਜਵਾਬੀ ਕਾਰਵਾਈ ਚ ਡੋਨੀ ਬੱਲ ਗਿਰੋਹ ਦੇ ਦੋ ਹਥਿਆਰਬੰਦ ਹਮਲਾਵਰ ਢੇਰ ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ 12 ਘੰਟੇ ਦੇ ਬਿਜਲੀ ਕੱਟਾਂ ਦਾ ਚੁੱਕਿਆ ਮੁੱਦਾ ; ਕਿਹਾ ਉਦਯੋਗ ਬੰਦ ਹੋ ਰਹੇ ਹਨ, ਝੋਨੇ ਦੀ ਫ਼ਸਲ ਸੁੱਕ ਰਹੀ ਹੈ ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-09-2026 ਬਿੰਦਰਾ ਕਾਲੋਨੀ ਵਿੱਚ ਗੈਰ-ਕਾਨੂੰਨੀ ਨਿਰਮਾਣ 'ਤੇ ਚੱਲਿਆ ਨਿਗਮ ਦਾ ਬੁਲਡੋਜ਼ਰ, 600 ਗਜ਼ ਵਿੱਚ ਪਾਇਆ ਗਿਆ ਲੈਂਟਰ ਡੇਗਿਆ ਕ੍ਰੇਨ, ਜੇਸੀਬੀ ਅਤੇ ਮਸ਼ੀਨਰੀ ਵੀ ਨਹੀਂ ਹਿਲਾ ਸਕੀ 'ਖੜ੍ਹੇ ਹਨੂਮਾਨ' ਦੀ ਪ੍ਰਤਿਮਾ, ਹੁਣ IIT ਇੰਦੌਰ ਸੁਲਝਾਏਗਾ ਰਹੱਸ

Bollywood ਦੇ ਮਸ਼ਹੂਰ ਐਕਟਰ Govinda ਦੇ ਗੋਡੇ 'ਚ ਲੱਗੀ ਗੋਲੀ, ICU 'ਚ ਦਾਖਲ

Bollywood ਦੇ ਮਸ਼ਹੂਰ ਐਕਟਰ Govinda ਦੇ ਗੋਡੇ 'ਚ ਲੱਗੀ ਗੋਲੀ, ICU '


Admin / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਬਾਲੀਵੁੱਡ ਦੇ ਮਸ਼ਹੂਰ ਐਕਟਰ ਗੋਵਿੰਦਾ ਇਕ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਰਿਪੋਰਟਾਂ ਮੁਤਾਬਕ ਗੋਵਿੰਦਾ ਨੂੰ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਗਲਤੀ ਨਾਲ ਉਸਦੇ ਗੋਡੇ ਵਿਚ ਗੋਲੀ ਲੱਗ ਗਈ। ਇਸ ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿਚ ਗੋਵਿੰਦਾ ਨੂੰ ਆਈਸੀਯੂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਸ ਦੀ ਹਾਲਤ 'ਤੇ ਨਜ਼ਰ ਰੱਖ ਰਹੀ ਹੈ ਅਤੇ ਲੋੜੀਂਦਾ ਇਲਾਜ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਲੋਕਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕੀਤੀ ਹੈ।

Famous Bollywood Actor Govinda Shot In The Knee


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now