ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Aman Jaiswal Dies- ਟੀਵੀ Actor ਦੀ ਬਾਈਕ ਨੂੰ ਟਰੱਕ ਨੇ ਮਾਰੀ ਟੱਕਰ, Audition ਲਈ ਜਾ ਰਹੇ ਅਮਨ ਜਾਇਸਵਾਲ ਦੀ ਮੌਤ

Aman Jaiswal Dies- ਟੀਵੀ Actor ਦੀ ਬਾਈਕ ਨੂੰ ਟਰੱਕ ਨੇ ਮਾਰੀ ਟੱਕਰ,


Admin / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਟੀਵੀ ਸ਼ੋਅ ਧਰਤੀਪੁਤਰ ਨੰਦਿਨੀ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਟੀਵੀ ਅਦਾਕਾਰ ਅਮਨ ਜਾਇਸਵਾਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 22 ਸਾਲਾਂ ਦਾ ਸੀ।


'ਧਰਤੀਪੁਤਰ ਨੰਦਿਨੀ' ਦੇ ਲੇਖਕ ਧੀਰਜ ਮਿਸ਼ਰਾ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ। ਅਮਨ ਆਡੀਸ਼ਨ ਲਈ ਜਾ ਰਿਹਾ ਸੀ। ਜੋਗੇਸ਼ਵਰੀ ਹਾਈਵੇ 'ਤੇ ਉਸ ਦੀ ਬਾਈਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ।



ਅਮਨ ਜਾਇਸਵਾਲ ਉੱਤਰ ਪ੍ਰਦੇਸ਼ ਦੇ ਬਲੀਆ ਦਾ ਰਹਿਣ ਵਾਲਾ ਹੈ। ਉਸਨੇ ਧਰਤੀਪੁਤਰ ਨੰਦਿਨੀ ਵਿੱਚ ਮੁੱਖ ਭੂਮਿਕਾ ਨਿਭਾਈ। ਉਸਨੇ ਸੋਨੀ ਟੀਵੀ ਦੇ ਸ਼ੋਅ ਪੁਣਯਸ਼ਲੋਕ ਅਹਿਲਿਆਬਾਈ ਵਿੱਚ ਯਸ਼ਵੰਤ ਰਾਓ ਫਾਂਸੇ ਦੀ ਭੂਮਿਕਾ ਨਿਭਾਈ। ਇਹ ਸ਼ੋਅ ਜਨਵਰੀ 2021 ਤੋਂ ਅਕਤੂਬਰ 2023 ਤੱਕ ਪ੍ਰਸਾਰਿਤ ਹੋਇਆ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਮਾਡਲ ਦੇ ਤੌਰ 'ਤੇ ਕੀਤੀ ਸੀ ਅਤੇ ਰਵੀ ਦੂਬੇ ਅਤੇ ਸਰਗੁਣ ਮਹਿਤਾ ਦੀ ਉਡਾਰੀਆਂ ਦਾ ਹਿੱਸਾ ਵੀ ਸੀ।

Aman Jaiswal Dies TV Actor s Bike Hit By Truck Aman Jaiswal Dies While Going For Audition


Popular Posts
Just Now