ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

Border 2 release date- ਖਤਮ ਹੋਇਆ ਫੈਨਜ਼ ਦਾ ਇੰਤਜ਼ਾਰ, ਬਾਰਡਰ 2 ਦੀ ਰਿਲੀਜ਼ ਡੇਟ ਦਾ ਖੁਲਾਸਾ, ਇਸ ਦਿਨ ਦਿਸੇਗਾ ਵੱਡੇ ਪਰਦੇ 'ਤੇ ਦੇਸ਼ ਭਗਤੀ ਦਾ ਰੰਗ

Border 2 release date- ਖਤਮ ਹੋਇਆ ਫੈਨਜ਼ ਦਾ ਇੰਤਜ਼ਾਰ, ਬਾਰਡਰ 2 ਦੀ


Admin / Entertainment

ਲਾਈਵ ਪੰਜਾਬੀ ਟੀਵੀ ਬਿਊਰੋ : ਸੰਨੀ ਦਿਓਲ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਅਦਾਕਾਰ ਦੀ ਆਉਣ ਵਾਲੀ ਫਿਲਮ ਬਾਰਡਰ 2 ਦੀ ਸ਼ੂਟਿੰਗ ਹਾਲ ਹੀ ਵਿੱਚ ਸ਼ੁਰੂ ਹੋਈ ਹੈ। ਹੁਣ ਮੇਕਰਸ ਨੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਬਾਰਡਰ-2 ਫਿਲਮ ਅਗਲੇ ਸਾਲ 2026 'ਚ 23 ਜਨਵਰੀ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਨਿਰਦੇਸ਼ਕ ਅਨੁਰਾਗ ਸਿੰਘ ਦੀ ਫਿਲਮ ਬਾਰਡਰ 2 ਵਿੱਚ ਵਰੁਣ ਧਵਨ, ਦਿਲਜੀਤ ਦੋਸਾਂਝ ਅਤੇ ਅਹਾਨ ਸ਼ੈੱਟੀ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਹ ਜੇਪੀ ਦੱਤਾ ਦੀ 1997 ਦੀ ਕ੍ਰਾਈਮ ਡਰਾਮਾ ਫਿਲਮ ਬਾਰਡਰ ਦਾ ਸੀਕਵਲ ਬਣਨ ਜਾ ਰਹੀ ਹੈ। ਨਿਰਮਾਤਾਵਾਂ ਨੇ ਇੰਸਟਾਗ੍ਰਾਮ 'ਤੇ ਸੈੱਟ ਤੋਂ ਕਲੈਪਬੋਰਡ ਦੀ ਇੱਕ ਤਸਵੀਰ ਸਾਂਝੀ ਕੀਤੀ ਅਤੇ ਬਾਰਡਰ 2 ਦੀ ਰਿਲੀਜ਼ ਮਿਤੀ 23 ਜਨਵਰੀ, 2026 ਦਾ ਐਲਾਨ ਵੀ ਕੀਤਾ।

Border 2 Release Date The Wait For Fans Is Over Border 2 Release Date Revealed The Color Of Patriotism Will Be Seen On The Big Screen On This Day


Popular Posts
Just Now