ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੀਕਾਰਿਆ ਰਾਹੁਲ ਗਾਂਧੀ ਦਾ ਚੈਲੇਂਜ

ਰਣਜੀਤ ਬਾਵਾ ਪੰਜਾਬੀਆਂ ਲਈ ਲੈ ਕੇ ਆ ਰਹੇ ਖੂਬਸੁਰਤ ਤੋਹਫਾ

ਰਣਜੀਤ ਬਾਵਾ ਪੰਜਾਬੀਆਂ ਲਈ ਲੈ ਕੇ ਆ ਰਹੇ ਖੂਬਸੁਰਤ ਤੋਹਫਾ


Lptv / Chandigarh

ਰਣਜੀਤ ਬਾਵਾ ਦੀ ਐਲਬਮ 'Loud' ਦਾ ਪਹਿਲਾ ਗੀਤ 15 ਜੁਲਾਈ ਨੂੰ ਰਿਲੀਜ਼ ਹੋ ਜਾਏਗਾ। ਪੋਸਟਰ 'ਤੇ ਖਾਸ ਤੌਰ 'ਤੇ ਲਿਖਿਆ ਗਿਆ ਹੈ ਕਿ "ਸਪੀਕਰਾਂ ਦੀ ਆਵਾਜ਼ ਘੱਟ ਰੱਖਿਓ , ਬਾਵਾ ਆਪ ਈ ਉੱਚੀ ਗਾਉਂਦਾ"। ਟਾਈਟਲ ਟਰੈਕ Loud ਨੂੰ ਬੰਟੀ ਬੈਂਸ ਨੇ ਲਿਖਿਆ ਤੇ ਕੰਪੋਜ਼ ਕੀਤਾ ਹੈ, ਦੇਸੀ ਕਰਿਊ ਦਾ ਸੰਗੀਤ ਇਸਨੂੰ ਹੋਰ ਖਾਸ ਬਣਾਏਗਾ।
ਮਿੱਟੀ ਦਾ ਬਾਵਾ ਅਤੇ ਇਕ ਤਾਰੇ ਵਾਲਾ ਤੋਂ ਬਾਅਦ ਰਣਜੀਤ ਬਾਵਾ ਦੀ ਇਹ ਤੀਜੀ ਐਲਬਮ ਹੈ। ਕਲਾਕਾਰ ਦੀਆਂ ਪਿਛਲੀਆਂ ਦੋਵੇਂ ਐਲਬਮਾਂ ਬਹੁਤ ਹਿੱਟ ਰਹੀਆਂ ਸੀ। ਮਿੱਟੀ ਦਾ ਬਾਵਾ ਨੂੰ ਵਿਸ਼ੇਸ਼ ਤੌਰ 'ਤੇ ਕਾਫੀ ਚੰਗਾ ਹੁੰਗਾਰਾ ਮਿਲਿਆ। ਰਣਜੀਤ ਤੋਂ ਉਸ ਦੀ ਆਉਣ ਵਾਲੀ ਐਲਬਮ ਨਾਲ ਪ੍ਰਸ਼ੰਸਕਾਂ ਨੂੰ ਕਾਫੀ ਉਮੀਦਾਂ ਹਨ।
ਐਲਬਮ ਦਾ ਸੰਗੀਤ ਦੇਸੀ ਕਰੂ ਦੁਆਰਾ ਤਿਆਰ ਕੀਤਾ ਗਿਆ ਹੈ ਅਤੇ ਮਸ਼ਹੂਰ ਕਲਾਕਾਰਾਂ ਜਿਵੇਂ ਨਰਿੰਦਰ ਬਾਠ, ਅਮ੍ਰਿਤ ਮਾਨ, ਬੰਟੀ ਬੈਂਸ, ਬੱਬੂ, ਮਨਦੀਪ ਮਾਵੀ, ਰੋਨੀ ਅਜਨਾਲੀ ਦੀ ਆਵਾਜ਼ ਇਸ ਐਲਬਮ 'ਚ ਸੁਣਨ ਨੂੰ ਮਿਲੇਗੀ।

Ranjit bawa is bringing a beautiful gift for punjabis


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now