ਸ਼ੀ ਜਿਨਪਿੰਗ ਭਾਰਤ ਪਹੁੰਚੇ: ਚਾਈਨਾ ਸਦਰਨ ਏਅਰਲਾਈਨਜ਼ ਨੇ 6 ਸਾਲਾਂ ਬਾਅਦ ਦਿੱਲੀ-ਗੁਆਂਗਜ਼ੂ ਸਿੱਧੀ ਉਡਾਣਾਂ ਬਹਾਲ ਕੀਤੀਆਂ ਮੋਦੀ-ਪੂਤਿਨ 'ਕਾਰ ਡਿਪਲੋਮੈਸੀ': BRICS 2026 ਵਿੱਚ ਔਰਸ ਸਵਾਰੀ ਸਾਲਾਂ ਪੁਰਾਣੀ ਪਰੰਪਰਾ ਨੂੰ ਜਾਰੀ ਰੱਖਦੀ ਹੈ ਜਾਲੰਧਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ, ਵੱਡੀ ਵਾਰਦਾਤ ਦੀ ਫਿਰਾਕ ਵਿੱਚ ਸੀ ਚੀਨੀ ਦੀਆਂ ਕੀਮਤਾਂ ’ਤੇ ਸਰਕਾਰੀ ਕਦਮ ਬੇਅਸਰ, ₹5,000 ਪ੍ਰਤੀ ਕੁਇੰਟਲ ਤੋਂ ਪਾਰ ਹੋਏ ਭਾਅ ਆਜ਼ਮ ਖ਼ਾਨ ਖ਼ਿਲਾਫ਼ ਹੱਜ ਕਮੇਟੀ ਦੀ ਜ਼ਮੀਨ ਵੇਚਣ ’ਚ ਕਥਿਤ ਬੇਨਿਯਮੀਆਂ ਦਾ ਕੇਸ ਦਰਜ, ₹2.08 ਕਰੋੜ ਦੇ ਨੁਕਸਾਨ ਦਾ ਦੋਸ਼ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-09-2026 ਬੁਰੇ ਫਸੇ ਆਪ ਦੇ ਸਿੱਖਿਆ ਮੰਤਰੀ ਸਰਕਾਰੀ ਖਰਚ 'ਤੇ ਇੱਕੋ ਸਮੇਂ ਵਿਦੇਸ਼ੀ ਅਤੇ ਸਵਦੇਸ਼ੀ ਦੌਰੇ ਕਿਵੇਂ ਕੀਤੇ, ਪੰਜਾਬ ਵਿੱਚ ਕਾਂਗਰਸ ਨਹੀਂ ਘੋਸ਼ਿਤ ਕਰੇਗੀ ਸੀ.ਐੱਮ. ਚਿਹਰਾ, ਪੰਜਾਬ ਪ੍ਰਭਾਰੀ ਬੋਲੇ ਆਪ ਨਾਲ ਮੁੱਖ ਮੁਕਾਬਲਾ ਲੁਧਿਆਣਾ ਵਿੱਚ ਨੌਜਵਾਨ ਨੂੰ ਕੀਤਾ ਕਿਡਨੈਪ, ਬੰਨ੍ਹ ਕੇ ਕੁੱਟਿਆ ਅਤੇ ਫਿਰ ਪੰਜ ਲੱਖ ਦੀ ਮੰਗੀ ਫਿਰੌਤੀ ਢਾਈ ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ ’ਚ ਦੂਜਾ ਦੋਸ਼ੀ ਗ੍ਰਿਫਤਾਰ

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਕੈਨੇਡਾ ਤੋਂ ਡਿਪੋਰਟ ਹੋਵੇਗਾ ਜਸ਼ਨਦੀਪ ਸਿੰਘ

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ,


ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ।



 

ਕਪਿਲ ਸ਼ਰਮਾ ਦੇ ਕੈਫ਼ੇ ‘ਤੇ ਫਾਇਰਿੰਗ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿਚ ਨਾਮਜ਼ਦ ਜਸ਼ਨਦੀਪ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਜਾਵੇਗਾ। ਜਸ਼ਨਦੀਪ ਨੂੰ ਤੁਰੰਤ ਦੇਸ਼ ਤੋਂ ਬਾਹਰ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਦੱਸ ਦੇਈਏ ਕਿ ਜਸ਼ਨਦੀਪ ਸਿੰਘ ਚਾਰ ਸਾਲ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ ਤੇ ਸਰੀ ਵਿਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਇਸ ਨੂੰ ਤੁਰੰਤ ਦੇਸ ਤੋਂ ਬਾਹਰ ਕਰਨ ਦੇ ਹੁਕਮ ਜਾਰੀ ਕੀਤੇ ਹਨ. ਜਸ਼ਨਦੀਪ ਨੇ ਕੈਨੇਡਾ ਪੱਕੇ ਹੋਣ ਲਈ ਅਪੀਲ ਕੀਤੀ ਸੀ ਜਿਸ ਨੂੰ ਅਦਾਲਤ ਨੇ ਹੁਣ ਖਾਰਜ ਕਰ ਦਿੱਤਾ ਹੈ। ਫਾਇਰਿੰਗ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁਲਜ਼ਮ ਨੂੰ ਤੁਰੰਤ ਦੇਸ਼ ਨਿਕਾਲਾ ਦੇਣ ਦਾ ਫੈਸਲਾ ਸੁਣਾਇਆ ਗਿਆ। CBSA ਵੱਲੋਂ ਜਸ਼ਨਦੀਪ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਕੈਨੇਡਾ ਵਿਚ ਜਸ਼ਨਦੀਪ ਸਿੰਘ ‘ਤੇ ਭਾਵੇਂ ਕੋਈ ਅਪਰਾਧਿਕ ਮੁਕੱਦਮਾ ਦਰਜ ਨਹੀਂ ਹੋਇਆ ਪਰ ਉਸ ਦੇ ਨਾਮੀ ਬਦਮਾਸ਼ ਨਾਲ ਸਬੰਧ ਦੱਸੇ ਜਾ ਰਹੇ ਹਨ, ਜਿਸ ਕਰਕੇ ਉਸ ਦੇ ਡਿਪੋਰਟ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਕਿ ਕੈਨੇਡਾ ਦੇ ਲੋਕਾਂ ਲਈ ਖਤਰਾ ਪੈਦਾ ਕਰਨ ਵਾਲੇ ਲੋਕ ਕਿਸੇ ਵੀ ਤਰ੍ਹਾਂ ਇਥੇ ਰਹਿਣ ਦੇ ਹੱਕਦਾਰ ਨਹੀਂ ਤੇ ਉਨ੍ਹਾਂ ਨੂੰ ਤੁਰੰਤ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਜਿਸ ਮਗਰੋਂ ਜਸ਼ਨਦੀਪ ਨੂੰ ਕੈਨੇਡਾ ਤੋਂ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਗਏ ਹਨ।

Major action taken


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now