ਪੰਜਾਬੀ ਗਾਇਕ ਸਿੰਗਾ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ.....

ਪੰਜਾਬੀ ਗਾਇਕ ਸਿੰਗਾ ਦੇ ਖ਼ਿਲਾਫ਼ FIR ਦਰਜ, ਜਾਣੋ ਕੀ ਹੈ ਮਾਮਲਾ.....


LPTV / Chandigarh

ਪੰਜਾਬੀ ਦੇ ਮਸ਼ਹੂਰ ਗਾਇਕ ਸਿੰਗਾ ਦੇ ਖ਼ਿਲਾਫ਼ ਪੁਲਿਸ ਨੇ ਗੋਲ਼ੀਆਂ ਚਲਾਉਣ ਦੇ ਮਾਮਲੇ ’ਚ ਐੱਫਆਈਆਰ ਦਰਜ ਕੀਤੀ ਹੈ। ਸਿੰਗਾ ਆਪਣੇ ਦੋਸਤ ਨਾਲ ਕਾਰ ’ਚ ਜਾ ਰਿਹਾ ਸੀ, ਜਿਹੜਾ ਚੱਲਦੀ ਕਾਰ ਵਿਚ ਹਵਾਈ ਫਾਇਰਿੰਗ ਕਰ ਰਿਹਾ ਸੀ। ਇਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਨੂੰ ਸਖ਼ਤੀ ਨਾਲ ਲਿਆ ਤੇ ਪੰਜਾਬੀ ਗਾਇਕ ਸਿੰਗਾ ਤੇ ਉਸ ਦੇ ਦੋਸਤ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਹ ਵੀਡੀਓ ਹੋਮਲੈਂਡ ਸੁਸਾਇਟੀ ਦਾ ਦੱਸਿਆ ਜਾ ਰਿਹਾ ਹੈ।

FIR filed against Punjabi singer Singa Know what is the matter


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now