ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਕਿਸਾਨ ਅੰਦੋਲਨ ਦੇ ਹੱਕ 'ਚ ਬਾਲੀਵੁਡ ਡਾਇਰੈਕਟਰ ਅਨੁਰਾਗ ਕਸ਼ਯਪ ਦਾ ਵੱਡਾ ਸਮਰਥਨ

ਕਿਸਾਨ ਅੰਦੋਲਨ ਦੇ ਹੱਕ 'ਚ ਬਾਲੀਵੁਡ ਡਾਇਰੈਕਟਰ ਅਨੁਰਾਗ ਕਸ਼ਯਪ ਦਾ ਵੱਡਾ


LPTV / Chandigarh

ਬਾਲੀਵੁੱਡ ਦੇ ਮਸ਼ਹੂਰ ਫ਼ਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ ਲੋਕਾਂ ਦੇ ਅਧਿਕਾਰਾਂ ਨੂੰ ਲੈ ਕੇ ਅਕਸਰ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ। ਅਨੁਰਾਗ ਕਸ਼ਯਪ ਦੇਸ਼ ਵਿਚ ਚੱਲ ਰਹੇ 'ਕਿਸਾਨ ਅੰਦੋਲਨ' ਦੇ ਵੱਡੇ ਸਮਰਥਕ ਰਹੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਕਿਸਾਨਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਇਹੀ ਨਹੀਂ ਅਨੁਰਾਗ ਕਸ਼ਯਪ ਨੇ ਹਰਿਆਣਾ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ਼ 'ਤੇ ਵਿਰੋਧ ਜਤਾਉਂਦੇ ਹੋਏ ਆਪਣੀ ਇੰਸਟਾਗ੍ਰਾਮ ਪ੍ਰੋਫਾਈਲ ਤਸਵੀਰ ਨੂੰ ਅਪਡੇਟ ਕੀਤਾ।

ਦੱਸ ਦੇਈਏ ਕਿ ਹਰਿਆਣਾ ਦੇ ਕਰਨਾਲ ਸ਼ਹਿਰ ਵਿਚ ਸ਼ਾਂਤਮਈ ਵਿਰੋਧ ਕਰ ਰਹੇ ਕਿਸਾਨਾਂ ਦੇ ਸਮੂਹ 'ਤੇ ਬੀਤੇ ਸ਼ਨੀਵਾਰ ਨੂੰ ਲਾਠੀਚਾਰਜ (Lathicharge ) ਕੀਤਾ ਗਿਆ ਸੀ। ਇਸ ਘਟਨਾ ਦੌਰਾਨ ਹਰਿਆਣਾ ਪੁਲਸ ਅਤੇ ਅਧਿਕਾਰੀਆਂ ਦਾ ਬੇਰਹਿਮ ਅਤੇ ਵਹਿਸ਼ੀ ਵਤੀਰਾ ਹਰ ਇੱਕ ਨੇ ਦੇਖਿਆ ਸੀ। ਇਸ ਦੌਰਾਨ ਬਹੁਤ ਸਾਰੇ ਕਿਸਾਂਨਾ ਦੇ ਸਿਰ ਫੱਟ ਗਏ ਸਨ ਅਤੇ ਬਹੁਤ ਸਾਰਿਆਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਸਨ।

Big support of Bollywood director Anurag Kashyap in favor of Kisan Andolan


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now