ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਬਿੱਗ ਬੌਸ ਜੇਤੂ Sidharth Shukla ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਿੱਗ ਬੌਸ ਜੇਤੂ Sidharth Shukla ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ


LPTV / Chandigarh

ਬਾਲੀਵੁੱਡ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਟੀਵੀ ਅਦਾਕਾਰ ਸਿਧਾਰਥ ਸ਼ੁਕਲਾ ਦਾ ਦੇਹਾਂਤ ਹੋ ਗਿਆ ਹੈ। ਸਿਧਾਰਥ ਸ਼ੁਕਲਾ 40 ਸਾਲਾਂ ਦੇ ਸਨ। ਹੁਣ ਤੱਕ ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਦਿਲ ਦਾ ਦੌਰਾ ਪੈਣ ਤੋਂ ਬਾਅਦ, ਉਨ੍ਹਾਂ ਨੂੰ ਅੱਜ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਹੈ।

Bigg Boss winner Sidharth Shukla died due to heart attack


Popular Posts
Just Now