ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਸਪਨਾ ਚੌਧਰੀ ਖਿਲਾਫ ਜਾਰੀ ਹੋਇਆ ਗ੍ਰਿਫਤਾਰੀ ਵਾਰੰਟ, ਜਾਣੋ ਮਾਮਲਾ

ਸਪਨਾ ਚੌਧਰੀ ਖਿਲਾਫ ਜਾਰੀ ਹੋਇਆ ਗ੍ਰਿਫਤਾਰੀ ਵਾਰੰਟ, ਜਾਣੋ ਮਾਮਲਾ


LPTV / Chandigarh

ਲਖਨਊ ਦੀ ਇਕ ਅਦਾਲਤ ਨੇ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਸਪਨਾ 'ਤੇ ਇਕ ਸ਼ੋਅ ਨੂੰ ਰੱਦ ਕਰਨ ਅਤੇ ਦਰਸ਼ਕਾਂ ਨੂੰ ਪੈਸੇ ਵਾਪਸ ਨਾ ਕਰਨ ਦਾ ਦੋਸ਼ ਹੈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸ਼ਾਂਤਨੂ ਤਿਆਗੀ ਨੇ ਹਰਿਆਣਵੀ ਡਾਂਸਰ ਤੇ ਗਾਇਕਾ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਪੁਲੀਸ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਕਾਰਵਾਈ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ।

ਦਸ ਦੇਈਏ ਕਿ ਸਪਨਾ ਚੌਧਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਉਸ ਨੂੰ ਅਦਾਲਤ 'ਚ ਪੇਸ਼ ਕਰੇਗੀ, ਕਿਉਂਕਿ ਅਦਾਲਤ ਨੇ ਇਸ ਮਾਮਲੇ 'ਚ ਸਪਨਾ 'ਤੇ ਦੋਸ਼ ਤੈਅ ਕਰਨੇ ਹਨ, ਇਸ ਲਈ ਉਸ ਦਾ ਅਦਾਲਤ 'ਚ ਹਾਜ਼ਰ ਹੋਣਾ ਬਹੁਤ ਜ਼ਰੂਰੀ ਹੈ।

ਗੌਰਤਲਬ ਹੈ ਕਿ ਸਪਨਾ ਚੌਧਰੀ ਖਿਲਾਫ ਦਰਜ ਕੀਤਾ ਗਿਆ ਇਹ ਮਾਮਲਾ ਕਰੀਬ 4 ਸਾਲ ਪੁਰਾਣਾ ਹੈ। ਦਰਅਸਲ, ਸਪਨਾ ਚੌਧਰੀ ਖਿਲਾਫ 14 ਅਕਤੂਬਰ 2018 ਨੂੰ ਆਸ਼ਿਆਨਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਿੱਤੀ ਗਈ ਸੀ। ਦੋਸ਼ ਸੀ ਕਿ 13 ਅਕਤੂਬਰ ਨੂੰ ਲਖਨਊ ਦੇ ਸਮ੍ਰਿਤੀ ਉਪਵਨ 'ਚ ਦੁਪਹਿਰ 3 ਵਜੇ ਤੋਂ ਰਾਤ 10 ਵਜੇ ਤੱਕ ਸ਼ੋਅ ਦਾ ਆਯੋਜਨ ਕੀਤਾ ਗਿਆ ਸੀ ਪਰ ਸਪਨਾ ਸ਼ੋਅ 'ਚ ਨਹੀਂ ਪਹੁੰਚੀ।

Arrest warrant issued against Sapna Chaudhary Know the case


Popular Posts
Just Now