ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

ਪੰਚਕੂਲਾ 'ਚ ਪਰਿਵਾਰ ਨੇ ਕੀਤੀ ਖੁ.ਦ.ਕੁਸ਼ੀ ! ਕਾਰ 'ਚੋਂ ਮਿਲਿਆ ਕਾਰੋਬਾਰੀ ਦਾ ਸੁਸਾਈਡ ਨੋਟ

ਪੰਚਕੂਲਾ 'ਚ ਪਰਿਵਾਰ ਨੇ ਕੀਤੀ ਖੁ.ਦ.ਕੁਸ਼ੀ ! ਕਾਰ 'ਚੋਂ ਮਿਲਿਆ ਕਾਰੋਬਾ


ਪੰਚਕੂਲਾ, 27 ਮਈ 2025: ਹਰਿਆਣਾ ਦੇ ਪੰਚਕੂਲਾ ਤੋਂ ਸੋਮਵਾਰ ਰਾਤ ਨੂੰ ਸ਼ਹਿਰ ਦੇ ਸੈਕਟਰ 27 ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ । ਕਰਜ਼ੇ ਦੇ ਬੋਝ ਹੇਠ ਦੱਬੇ ਇੱਕੋ ਪਰਿਵਾਰ ਦੇ ਸੱਤ ਮੈਂਬਰਾਂ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਖ਼ਬਰ ਹੈ । ਮਾਰੇ ਗਏ ਲੋਕਾਂ ਵਿੱਚ ਦੋ ਜੋੜੇ, ਤਿੰਨ ਮਾਸੂਮ ਬੱਚੇ ਅਤੇ ਇੱਕੋ ਪਰਿਵਾਰ ਦੇ ਬਜ਼ੁਰਗ ਮੈਂਬਰ ਸ਼ਾਮਲ ਸਨ। ਬੱਚਿਆਂ ਦੀ ਉਮਰ ਲਗਭਗ 12 ਤੋਂ 15 ਸਾਲ ਹੈ।
ਪੁਲਿਸ ਨੂੰ ਕਾਰ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਸੁਸਾਈਡ ਨੋਟ ਵਿੱਚ, ਕਾਰੋਬਾਰੀ ਨੇ ਖੁਦਕੁਸ਼ੀ ਕਰਨ ਬਾਰੇ ਲਿਖਿਆ ਹੈ ਕਿਉਂਕਿ ਉਹ ਕਰਜ਼ੇ ਤੋਂ ਪਰੇਸ਼ਾਨ ਸੀ। ਪੁਲਿਸ ਅਨੁਸਾਰ ਸੋਮਵਾਰ ਰਾਤ ਨੂੰ ਕਰੀਬ 11 ਵਜੇ ਸੂਚਨਾ ਮਿਲੀ ਕਿ ਸੈਕਟਰ ਦੇ ਘਰ ਨੰਬਰ 1204 ਦੇ ਬਾਹਰ ਖੜ੍ਹੀ ਇੱਕ ਕਾਰ ਵਿੱਚ ਕੁਝ ਲੋਕਾਂ ਨੇ ਖੁਦਕੁਸ਼ੀ ਕਰ ਲਈ ਹੈ।
Read More: 

Family commits suicide in panchkula businessman s suicide note found in car


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now