ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ, ਕੈਂਸਰ ਹਸਪਤਾਲ ਦੇ ਉਦਘਾਟਨ ਨੂੰ ਲੈ ਕੇ ਕਹਿ ਦਿੱਤੀ ਇਹ ਗੱਲ

Sukhbir-Singh-Badal-tweeted-abou


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਉਦਘਾਟਨ 'ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ, “ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 2012 ਵਿੱਚ ਬੀਜਿਆ ਗਿਆ ਬੀਜ ਆਖ਼ਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਉਦਘਾਟਨ ਨਾਲ ਪੂਰਾ ਹੋ ਗਿਆ ਹੈ। ਮੈਨੂੰ ਯਕੀਨ ਹੈ ਕਿ ਸੰਸਥਾ ਪੰਜਾਬ ਵਿੱਚ ਕੈਂਸਰ ਸੰਕਟ ਨਾਲ ਨਜਿੱਠਣ ਲਈ ਬਹੁਤ ਅੱਗੇ ਵਧੇਗੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪਿਤਾ ਦੀ ਇਕ ਪੁਰਾਣੀ ਤਸਵੀਰ ਵੀ ਸਾਂਝੀ ਕੀਤੀ, ਜਿਸ 'ਚ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਸਮਮਾਨਿਤ ਕਰਦੇ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੁਹਾਲੀ ਦੇ ਮੁੱਲਾਂਪੁਲ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪੀਐੱਮ ਦੀ ਫੇਰੀ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ ਤਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰਧਾਨ ਮੰਤਰੀ ਚੰਡੀਗੜ੍ਹ ਦੇ ਨਾਲ ਲੱਗਦੇ ਨਿਊ ਚੰਡੀਗੜ੍ਹ ਦੀ ਮੈਡੀਸਿਟੀ ਵਿੱਚ ਬਣੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ।

Sukhbir Singh Badal tweeted about the inauguration of the cancer hospital and said this


Popular Posts
Just Now