ਸਿਹਤ ਮੰਤਰੀ ਜੌੜਾਮਾਜਰਾ ਨੇ ਅੱਖਾਂ ਦਾਨ ਕਰਨ ਲਈ ਫਾਰਮ ਭਰਿਆ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮਰਨ ਤੋਂ ਬਾਅਦ ਵੀ ਲੋਕਾਂ ਦੇ ਕੰਮ ਆਉਣਗੇ। ਦਰਅਸਲ ਉਨ੍ਹਾਂ ਨੇ ਅੱਖਾਂ ਦਾਨ ਕਰਨ ਲਈ ਫਾਰਮ ਭਰੇ ਹਨ। ਸਿਹਤ ਵਿਭਾਗ ਵਲੋਂ ਅੱਖਾਂ ਦਾ ਪੰਦਰਵਾੜਾ ਪਟਿਆਲਾ ਦੇ ਡੈਂਟਲ ਹਸਪਤਾਲ ਵਿਖੇ ਮਨਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ ਅਤੇ ਅੱਖਾਂ ਦਾਨ ਕਰਨ ਲਈ ਫਾਰਮ ਭਰਿਆ।ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੀ ਅੱਖਾਂ ਦਾਨ ਕਰਨ ਲਈ ਜਾਗਰੂਕ ਕੀਤਾ ਗਿਆ।
Health Minister Jodamajra filled the form to donate eyes