ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਸੂਬੇ ‘ਚ ਖੋਲ੍ਹੇ ਜਾਣਗੇ 142 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਪੂਰੀ ਖ਼ਬਰ

ਸੂਬੇ ‘ਚ ਖੋਲ੍ਹੇ ਜਾਣਗੇ 142 ਹੋਰ ਨਵੇਂ ਆਮ ਆਦਮੀ ਕਲੀਨਿਕ, ਪੜ੍ਹੋ ਪੂਰੀ


LPTV / Chandigarh

ਪੰਜਾਬ ਵਿੱਚ ਜਲਦੀ ਹੀ 142 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਪੱਖੀ ਬਜਟ ਪੇਸ਼ ਕੀਤਾ ਹੈ, ਜਿਸ ਦਾ ਹਰ ਵਰਗ ਨੂੰ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ ਹੁਣ ਤੱਕ 504 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਆਮ ਆਦਮੀ ਕਲੀਨਿਕ ਦੇ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਕਿਉਂਕਿ ਇੱਥੇ ਪ੍ਰਾਇਮਰੀ ਚੈਕਅੱਪ ਤੋਂ ਇਲਾਵਾ ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਫਰਿਸ਼ਤਾ ਸਕੀਮ ਲਾਗੂ ਹੋਣ ਜਾ ਰਹੀ ਹੈ। ਜਿਸ ਤਹਿਤ ਜੇਕਰ ਪੰਜਾਬ ਜਾਂ ਪੰਜਾਬ ਤੋਂ ਬਾਹਰ ਦਾ ਕੋਈ ਵੀ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਹੁੰਦਾ ਹੈ ਤਾਂ ਪੰਜਾਬ ਸਰਕਾਰ ਜ਼ਖਮੀ ਵਿਅਕਤੀ ਨੂੰ ਦੂਤ ਸਮਝਦੇ ਹੋਏ ਨਜ਼ਦੀਕੀ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ 2000 ਰੁਪਏ ਮਾਣ ਭੱਤਾ ਦੇਵੇਗੀ ਅਤੇ ਕਿਸੇ ਦੀ ਕੋਈ ਪੁੱਛ-ਪੜਤਾਲ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜ਼ਖ਼ਮੀ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ, ਭਾਵੇਂ ਉਹ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਹੋਵੇ, ਉਸ ਦੇ ਇਲਾਜ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

142 more new Aam Aadmi clinics will be opened in the state Read full news


Popular Posts
Just Now